ਪੰਜਾਬ ਦੇ ਆੜ੍ਹਤੀਆਂ ਵੱਲੋਂ ਕੇਂਦਰ ਸਰਕਾਰ ‘ਤੇ ਇਨਕਮ ਟੈਕਸ ਰੇਡਾਂ ਮਰਵਾਉਣ ਦੇ ਦੋਸ਼
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਕਿਸਾਨਾਂ ਦੀ ਹਮਾਇਤ ਕਰ ਰਹੇ ਪੰਜਾਬ ਦੇ ਆੜ੍ਹਤੀ ਭਾਈਚਾਰੇ ‘ਤੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਆੜ੍ਹਤੀ ਮੰਡੀਆਂ ਦੇ ਪ੍ਰਧਾਨ ਦੇ ਘਰ ਇਨਕਮ ਟੈਕਸ ਵਿਭਾਗ ਤੋਂ ਰੇਡਾਂ ਮਰਵਾਉਣ ਦੇ ਦੋਸ਼ ਲੱਗ ਰਹੇ ਹਨ। ਜਿਸ ਵਿੱਚ ਰਾਜਪੁਰਾ ਦੇ ਅਨਾਜ ਮੰਡੀ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ
