Punjab

ਰੋਮ ਜਲ ਰਿਹਾ ਸੀ ਤੇ ਨੀਰੂ ਬੰਸਰੀ ਵਜਾ ਰਿਹਾ ਸੀ! ਚੀਮਾ ਨੇ ਕੈਪਟਨ ਦੇ ‘ਸ਼ਾਹੀ ਮਹਿਮਾਨ’ ’ਤੇ ਕੱਸਿਆ ਤਨਜ਼

’ਦ ਖ਼ਾਲਸ ਬਿਊਰੋ: ਸ਼੍ਰੋਮਣੀ ਅਕਾਲੀ ਦਲ ਲੀਡਰ ਦਲਜੀਤ ਸਿੰਘ ਚੀਮਾ ਨੇ ਇੱਕ ਪੁਰਾਣੀ ਕਹਾਵਤ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਦੇ ‘ਲੰਚ’ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ, ਬੀਬੀਆਂ, ਬੱਚੇ ਠੰਢ ਅਤੇ ਬਾਰਸ਼ ਦੇ ਮੌਸਮ ਵਿੱਚ ਵੀ ਆਪਣੇ ਹੱਕਾਂ ਦੀ ਰਾਖੀ ਲਈ ਕਾਫਲਿਆਂ

Read More
Punjab

ਕੈਪਟਨ ਨਾਲ ਸਿੱਧੂ ਨੇ ਕੀਤਾ 3 ਘੰਟੇ ਲੰਚ, CM ਨੇ ਦਿੱਤੀ ਸਿੱਧੂ ਨੂੰ ਦਿੱਤੀ ਇਹ ਵੱਡੀ ਜ਼ਿੰਮੇਵਾਰੀ

‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਅੱਜ ਨਵਜੋਤ ਸਿੰਘ ਸਿੱਧੂ ਨੂੰ ਲੰਚ ਦਾ ਸੱਦਾ ਦਿੱਤਾ ਗਿਆ ਸੀ। ਜਿਸ ਦੌਰਾਨ ਕੈਪਟਨ ਤੇ ਸਿੱਧੂ ਦੀ ਮੁੱਖ ਮੰਤਰੀ ਦੇ ਸਿਸਵਾ ਫਾਰਮ ਹਾਊਸ ‘ਤੇ ਹੋਈ 3 ਘੰਟੇ ਇਸ ਮੁਲਾਕਾਤ ਤੋਂਂ ਬਾਅਦ ਜਦੋਂ ਸਿੱਧੂ ਬਾਹਰ ਆਏ ਤਾਂ ਉਨ੍ਹਾਂ ਦਾ ਚਿਹਰਾ ਬਾਗੋਬਾਗ ਸੀ, ਹਾਲਾਂਕਿ ਸਿੱਧੂ ਨੇ

Read More
Punjab

ਪੰਜਾਬ ’ਚ ਮੈਗਾ ਫੂਡ ਪਾਰਕ ਦਾ ਉਦਘਾਟਨ , 25000 ਕਿਸਾਨਾਂ ਨੂੰ ਲਾਭ ਪਹੁੰਚਣ ਦੀ ਸੰਭਾਵਨਾ 

’ਦ ਖ਼ਾਲਸ ਬਿਊਰੋ: ਪੰਜਾਬ ਵਿੱਚ ਮੈਗਾ ਫੂਡ ਪਾਰਕ (ਐਮਐਫਪੀ) ਦਾ ਉਦਘਾਟਨ ਕੀਤਾ ਗਿਆ ਹੈ ਜਿਸ ਨਾਲ 25 ਹਜ਼ਾਰ ਕਿਸਾਨਾਂ ਨੂੰ ਲਾਭ ਮਿਲਣ ਦੀ ਗੱਲ ਕਹੀ ਜਾ ਰਹੀ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ, ਖੇਤੀਬਾੜੀ ਅਤੇ ਕਿਸਾਨ ਭਲਾਈ, ਗ੍ਰਾਮੀਣ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿਖੇ ਇਸ ਮੈਗਾ ਫੂਡ ਪਾਰਕ

Read More
India

ਦਿੱਲੀ ਨੂੰ ਕੂਚ ਕਰਦੇ ਕਿਸਾਨਾਂ ‘ਤੇ ਅੰਬਾਲਾ ਪੁਲਿਸ ਨੇ ਕੀਤੀਆਂ ਪਾਣੀਆਂ ਦੀਆਂ ਬੁਛਾੜਾਂ

‘ਦ ਖ਼ਾਲਸ ਬਿਊਰੋ :-  ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਵੱਲ ਕੂਚ ਕਰਦਿਆਂ ਆਪਣੇ ਟਰੈਕਟਰ ਟਰਾਲੀਆਂ, ਟਰੱਕਾਂ ਤੇ ਬੱਸਾਂ ਨੂੰ ਝੰਡਿਆਂ ਤੇ ਨਾਅਰਿਆਂ ਨਾਲ ਸ਼ਿੰਗਾਰਿਆ ਹੋਇਆ ਹੈ। ਲੰਮੇ ਚੱਲਣ ਵਾਲੇ ਇਸ ਕਿਸਾਨੀ ਸੰਘਰਸ਼ ਲਈ ਕਿਸਾਨ ਨੇ ਸਰਦੀ ਦੇ ਮੌਸਮ ‘ਚ ਲੋੜੀਂਦੇ ਕੱਪੜੇ, ਰਾਸ਼ਣ ਅਤੇ ਹੋਰ ਸਮਾਨ ਦਾ ਪ੍ਰਬੰਧ ਕਰ ਆਪਣੀ ਟਰਾਲੀਆਂ ਨੂੰ ਲੱਦ ਲਿਆ ਗਿਆ ਹੈ।

Read More
Punjab

ਪੰਜਾਬ ’ਚ ‘ਅਣਐਲਾਨੀ ਐਮਰਜੈਂਸੀ’ ’ਤੇ ਖਹਿਰਾ ਵੱਲੋਂ ਖਰੀਆਂ-ਖਰੀਆਂ 

’ਦ ਖ਼ਾਲਸ ਬਿਊਰੋ: ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ‘ਦਿੱਲੀ ਚੱਲੋ’ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰਿਆਣਾ ਸਰਕਾਰ ਵੱਲੋਂ ਬਾਰਡਰ ਸੀਲ ਕਰਨ ਅਤੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਬੀਜੇਪੀ ਸਰਕਾਰ ਦੁਆਰਾ ਪੰਜਾਬ ਵਿੱਚ ਅਣ-ਐਲਾਨੀ ਐਮਰਜੈਂਸੀ ਦੀ ਸਖ਼ਤ

Read More
India Punjab

ਦਿੱਲੀ ਜਾਣ ਵਾਲੇ ਪੰਜਾਬੀਆਂ ਲਈ ਜ਼ਰੂਰੀ ਖ਼ਬਰ, ਸਾਰੇ ਬਾਰਡਰ ਸੀਲ, ਪਾਣੀ ਦੀਆਂ ਤੋਪਾਂ ਤਾਇਨਾਤ

’ਦ ਖ਼ਾਲਸ ਬਿਊਰੋ: ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਦਿੱਲੀ ਨੂੰ ਕੂਚ ਕਰ ਰਹੀਆਂ ਹਨ ਪਰ ਦੂਜੇ ਪਾਸੇ ਚੰਡੀਗੜ੍ਹ-ਦਿੱਲੀ ਹਾਈਵੇ ’ਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਤੋਪਾਂ ਤਾਇਨਾਤ ਕਰ ਦਿੱਤੀਆਂ ਹਨ। ਖ਼ਬਰ ਏਜੰਸੀ ਏਐਨਆਈ ਮੁਤਾਬਕ ਕਿਸਾਨਾਂ ਨੂੰ ਦਿੱਲੀ ’ਚ

Read More
India

ਹਰਿਆਣਾ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਰੋਕਣ ਲਈ ਸੜਕਾਂ ‘ਤੇ ਸੁੱਟੇ ਵੱਡੇ ਪੱਥਰ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਖ਼ਿਲਾਫ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿੱਢਿਆ ਸੰਘਰਸ਼ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ‘”ਦਿੱਲੀ ਚੱਲੋ “ ਦੇ ਦਿੱਤੇ ਸੱਦੇ ਨੂੰ ਨਾਕਾਮਯਾਬ ਕਰਨ ਲਈ ਹਰਿਆਣਾ ਸਰਕਾਰ ਨੇ ਕੇਂਦਰ ਦੇ ਇਸ਼ਾਰੇ ‘ਤੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਦਿੱਲੀ ਜਾਣ ਲਈ

Read More
Punjab

ਪੰਜਾਬ ‘ਚ ਮੁੜ ਤੋਂ ਲੱਗੇਗਾ ਕਰਫਿਊ, ਮਾਸਕ ਨਾ ਪਾਉਣ ‘ਤੇ 1000 ਰੁਪਏ ਜ਼ੁਰਮਾਨਾ

‘ਦ ਖ਼ਾਲਸ ਬਿਊਰੋ: ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਰੇ ਕਸਬਿਆਂ ਤੇ ਸ਼ਹਿਰਾਂ ਵਿੱਚ ਮੁੜ ਤੋਂ ਨਾਈਟ ਕਰਫਿਊ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਨਾਲ ਲੱਗਦੇ ਦਿੱਲੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਵੀ ਇਹ ਐਲਾਨ ਕੀਤਾ ਗਿਆ ਹੈ। ਨਾਈਟ ਕਰਫਿਊ ਦੇ

Read More
India

ਹਰਿਆਣਾ ਦੇ ਕਿਸਾਨਾ ਨੇ ਦਿੱਲੀ ਵੱਲ ਕੀਤਾ ਕੂਚ, ਪੁਲਿਸ ਨੇ ਰਾਹ ਵਿੱਚ ਰੋਕਿਆ

‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ (BKU) ਵੱਲੋਂ ਅੱਜ 25 ਨਵੰਬਰ ਨੂੰ ਮੋੜਾ ਅਨਾਜ ਮੰਡੀ ਤੋਂ ਹਰਿਆਣਾ ਤੋਂ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲਿਆ ਸੀ। ਬੀਕੇਯੂ ਦੇ ਮੁਖੀ ਗੁਰਨਾਮ ਸਿੰਘ ਚਰੁਨੀ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਭਾਈਆ ਵੱਲੋਂ ਦਿੱਲੀ ਨੂੰ ਕੂਚ ਕਰ ਦਿੱਤਾ ਹੈ। ਗੁਰਨਾਮ ਸਿੰਘ ਚਰੁਨੀ ਨੇ ਸਾਰੇ ਪਰਦੇਸ

Read More
India Khaas Lekh

ਹੁਣ ਵੱਡੇ ਕਾਰਪੋਰੇਟ ਘਰਾਣਿਆਂ ਹੱਥ ਬੈਂਕਾਂ ਦੇਣਗੇ ਪੀਐਮ ਮੋਦੀ! ਸਾਬਕਾ RBI ਗਵਰਨਰ ਨੇ ਕਿਹਾ ‘ਬੁਰਾ ਵਿਚਾਰ’

’ਦ ਖ਼ਾਲਸ ਬਿਊਰੋ: ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਦੇ ਪੈਨਲ ਨੇ 20 ਨਵੰਬਰ ਨੂੰ ਵੱਡੇ ਉਦਯੋਗਿਕ ਘਰਾਣਿਆਂ ਨੂੰ ਬੈਂਕਿੰਗ ਲਾਇਸੈਂਸ ਦੇਣ ਦੀ ਸਿਫਾਰਸ਼ ਕੀਤੀ ਹੈ। ਸਪਸ਼ਟ ਹੈ ਆਰਬੀਆਈ ਦੇ ਇਸ ਫੈਸਲੇ ਨਾਲ ਸੰਭਾਵਤ ਤੌਰ ’ਤੇ ਆਦਿੱਤਿਆ ਬਿਰਲਾ ਗਰੁੱਪ, ਟਾਟਾ ਗਰੁੱਪ ਅਤੇ ਰਿਲਾਇੰਸ ਇੰਡਸਟਰੀਜ਼ ਲਿਮਟਿਡ ਲਈ ਬੈਂਕਿੰਗ ਲਾਇਸੈਂਸ ਲੈਣ ਦਾ ਰਾਹ ਪੱਧਰਾ ਹੋ ਜਾਏਗਾ। ਇਨ੍ਹਾਂ ਤਬਦੀਲੀਆਂ

Read More