ਪੰਜਾਬ ਸਰਕਾਰ ਨੇ ਜਾਤੀ ਸਰਟੀਫਿਕੇਟ ਵਿੱਚ ‘ਸਿੱਖ’ ਸ਼ਬਦ ਸ਼ਾਮਲ ਕਰਨ ਦੀ ਦਿੱਤੀ ਇਜਾਜ਼ਤ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਮਰੱਥ ਅਧਿਕਾਰੀਆਂ ਨੂੰ ਜਾਤੀ ਸਰਟੀਫਿਕੇਟ ਵਿੱਚ ‘ਸਿੱਖ’ ਸ਼ਬਦ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਨੂੰ ਸੈਣੀ ਸਿੱਖ ਭਾਈਚਾਰੇ ਵੱਲੋਂ ‘ਸੈਣੀ ਸਿੱਖ’
