ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕੇਂਦਰ ਨੇ ਬਣਾਈ ਨਵੀਂ ਕਮੇਟੀ
‘ਦ ਖ਼ਾਲਸ ਬਿਊਰੋ :- ਅਗਲੇ ਸਾਲ 2021 ‘ਚ ਪਹਿਲੀ ਅਪ੍ਰੈਲ ਨੂੰ ਆਉਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਲਈ ਕੇਂਦਰ ਸਰਕਾਰ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਪੁਰਬ ਨੂੰ ਯਾਦਗਾਰ ਬਣਾਉਣ ਲਈ ਇਸ ਕਮੇਟੀ ਦਾ ਗਠਨ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੀਤਾ ਗਿਆ,
