Punjab

ਔਰਤਾਂ ‘ਤੇ ਹੁੰਦੇ ਜ਼ੁਲਮ ਨਾਲ ਕਾਂਗਰਸ ਨੂੰ ਨਹੀਂ ਕੋਈ ਮਤਲਬ, ਸਿਰਫ ਸਿਆਸਤ ਕਰਨਾ ਹੀ ਜਾਣਦੇ ਹਨ – ਜਾਵੜੇਕਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):-  ਟਾਂਡਾ ਰੇਪ ਅਤੇ ਕਤਲ ਕੇਸ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਟਾਂਡਾ ਕਿਉਂ ਨਹੀਂ ਗਏ ? ’ ਉਨ੍ਹਾਂ ਕਾਂਗਰਸ ਨੂੰ ਸਵਾਲ ਕਰਦਿਆਂ ਪੁੱਛਿਆ ਕਿ ‘ਕਾਂਗਰਸੀ ਸੂਬਿਆਂ ਵਿੱਚ

Read More
Punjab

ED ਨੇ ਮੁੱਖ ਮੰਤਰੀ ਦੇ ਪੁੱਤਰ ਰਣਇੰਦਰ ਸਿੰਘ ਨੂੰ ਚਾਰ ਸਾਲਾਂ ਬਾਅਦ ਮੁੜ ਕੀਤਾ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਮੁੜ ਤਲਬ ਕਰ ਲਿਆ ਹੈ। ਈਡੀ ਨੇ ਚਾਰ ਸਾਲਾਂ ਤੋਂ ਵੱਧ ਸਮੇਂ ਮਗਰੋਂ ਰਣਇੰਦਰ ਸਿੰਘ ਨੂੰ ਮੁੜ ਤਲਬ ਕੀਤਾ ਹੈ। ED ਨੇ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ ਰਣਇੰਦਰ ਸਿੰਘ

Read More
Punjab

ਸਕੂਲ ਖੁੱਲ੍ਹਣ ਦੇ ਥੋੜ੍ਹੇ ਸਮੇਂ ਬਾਅਦ ਹੀ ਕਰਨਾ ਪਿਆ ਬੰਦ, ਮਾਪਿਆਂ ਦੀ ਵਧੀ ਚਿੰਤਾ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਮੱਦੇਨਜ਼ਰ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ 6 ਮਹੀਨਿਆਂ ਬਾਅਦ 19 ਅਕਤੂਬਰ ਨੂੰ 9ਵੀਂ ਤੋਂ 12ਵੀਂ ਕਲਾਸ ਦੇ ਬੱਚਿਆਂ ਦੀ ਪੜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਖੋਲ੍ਹੇ ਗਏ ਸਨ। ਕੋਰੋਨਾ ਮਹਾਂਮਾਰੀ ਦੀ ਵਜ੍ਹਾ ਕਰਕੇ ਸਕੂਲਾਂ ਵਿੱਚ ਹਾਜ਼ਰੀ 1 ਫ਼ੀਸਦੀ ਹੀ ਦਰਜ ਹੋ ਰਹੀ ਸੀ। ਮਾਪਿਆਂ ਦੇ ਮਨਾਂ ਵਿੱਚ ਕੋਰੋਨਾ

Read More
International

FATF ਨੇ ਪਾਕਿਸਤਾਨ ਨੂੰ ਗ੍ਰੇ ਲਿਸਟ ‘ਚ ਪਾ ਕੇ ਦਿੱਤਾ ਵੱਡਾ ਝਟਕਾ

‘ਦ ਖਾਲਸ ਬਿਊਰੋ :- ਐਫਏਟੀਐਫ ਨੇ ਪਾਕਿਸਤਾਨ ਨੂੰ ਗ੍ਰੇ ਲਿਸਟ ਵਿੱਚ ਰੱਖਿਆ ਹੈ, ਜਿਸ ਮਗਰੋਂ ਪਾਕਿਸਤਾਨ ਨੂੰ ਵਿੱਤੀ ਐਕਸ਼ਨ ਟਾਸਕ ਫੋਰਸ ਤੋਂ ਇੱਕ ਵੱਡਾ ਝਟਕਾ ਲੱਗਿਆ ਹੈ। ਦਰਅਸਲ ਪਾਕਿਸਤਾਨ FATF ਕਾਰਜ ਯੋਜਨਾ ਦੇ 27 ਟੀਚਿਆਂ ਵਿੱਚੋਂ ਛੇ ਦੀ ਪਾਲਣਾ ਕਰਨ ਵਿੱਚ ਅਸਫਲ ਰਿਹਾ ਹੈ। ਅੱਤਵਾਦ ਦੀ ਵਿੱਤ ਅਤੇ ਮਨੀ ਲਾਂਡਰਿੰਗ ਨੂੰ ਰੋਕਣ ਤੇ ਇਸਦੀ ਨਿਗਰਾਨੀ

Read More
International

ਪਾਕਿਸਤਾਨ ਨੇ ਭਾਰਤ ‘ਤੇ ਲਗਾਏ ਫੇਕ ਨਿਊਜ਼ ਫੈਲਾਉਣ ਦੇ ਇਲਜ਼ਾਮ, ਜਾਣੋ ਪੂਰਾ ਮਾਮਲਾ

‘ਦ ਖ਼ਾਲਸ ਬਿਊਰੋ :- ਸੋਸ਼ਲ ਮੀਡੀਆ ਤੇ ਭਾਰਤ ਦੀਆਂ ਕਈ ਖ਼ਬਰਾਂ ਨਾਲ ਜੁੜੀਆਂ ਵੈੱਬਸਾਈਟਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਸ਼ਹਿਰ ਕਰਾਚੀ ਵਿੱਚ ਖਾਨਾਜੰਗੀ ਛਿੜ ਗਈ ਹੈ। ਇਹ ਖ਼ਬਰਾਂ ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਵਿਰੋਧੀ ਧਿਰ ਦੇ ਇੱਕ ਸਿਆਸੀ ਆਗੂ ਨੂੰ ਗ੍ਰਿਫ਼ਤਾਰ ਕਰਵਾਉਣ ਦੇ ਹੁਕਮਾਂ ‘ਤੇ ਦਸਤਖ਼ਤ ਕਰਵਾਉਣ ਲਈ ਇੱਕ ਸੀਨੀਅਰ ਪੁਲਿਸ

Read More
Khaas Lekh Punjab

ਪੰਜਾਬ ’ਚ ਚਿੱਟੇ ਦੁੱਧ ਦਾ ਕਾਲ਼ਾ ਖੇਡ! ਡਿਟਰਜੈਂਟ ਸਣੇ ਖ਼ਤਰਨਾਕ ਰਸਾਇਣਾਂ ਨਾਲ ਦੁੱਧ ਦੀ ਮਿਲਾਵਟ, ਜਾਣੋ ਮਿਲਾਵਟੀ ਦੁੱਧ ਦੇ ਖ਼ਤਰਨਾਕ ਅਸਰ

’ਦ ਖ਼ਾਲਸ ਬਿਊਰੋ: ਦੁੱਧ ਨੂੰ ਪੌਸ਼ਟਿਕ ਤੱਤਾਂ ਦਾ ਭੰਡਾਰ ਕਿਹਾ ਜਾਂਦਾ ਹੈ। ਇਹ ਹਰ ਉਮਰ ਸਮੂਹ ਲਈ ਲਾਭਕਾਰੀ ਹੈ ਪਰ ਦੁੱਧ ਵਿਚ ਵਧ ਰਹੀ ਮਿਲਾਵਟ ਦੇ ਕਾਰਨ ਵਿਅਕਤੀ ਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ। ਲਗਾਤਾਰ ਵਧ ਰਹੇ ਰਸਾਇਣਾਂ ਦੀ ਮਿਲਾਵਟ ਨਾ ਸਿਰਫ ਸਿਹਤ ਬਲਕਿ ਮਨੁੱਖੀ ਪ੍ਰਜਣਨ ਸਮਰਥਾ ਅਤੇ ਕੋਸ਼ਿਕਾਵਾਂ ਦੇ ਵਿਕਾਸ ਨੂੰ ਵੀ ਰੋਕਦੀ ਹੈ।

Read More
Punjab

ਮੈਂ ਕਿਸੇ ਨੂੰ ਵੀ ਪੰਜਾਬ ਦਾ ਸ਼ਾਂਤਮਈ ਮਾਹੌਲ ਵਿਗਾੜਨ ਨਹੀਂ ਦੇਵਾਂਗਾ : ਕੈਪਟਨ

‘ਦ ਖ਼ਾਲਸ ਬਿਊਰੋ :- ਭਾਰਤੀ ਜਨਤਾ ਪਾਰਟੀ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਜਾਤੀ ਆਧਾਰ ‘ਤੇ ਸਮਾਜ ਵਿੱਚ ਵਖਰੇਵੇਂ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ ਲਗਾਉਂਦਿਆਂ ਕਿਹਾ ਕਿ ਉਹ ਭਾਜਪਾ ਨੂੰ ਇਹ ਸੌੜਾ ਏਜੰਡਾ ਸੂਬੇ ‘ਤੇ ਥੋਪਣ ਨਹੀਂ ਦੇਣਗੇ। ਭਾਜਪਾ ਵੱਲੋਂ ਕੱਲ੍ਹ ਬਗੈਰ ਇਜਾਜਤ ਕੀਤੇ ‘ਦਲਿਤ ਇਨਸਾਫ

Read More
Khaas Lekh Religion

ਸ਼ੇਰਦਿਲ ਸਿੱਖ ਸਰਦਾਰ ਹਰੀ ਸਿੰਘ ਨਲੂਆ, ਸਾਜਿਸ਼ ਅਤੇ ਸ਼ਹਾਦਤ-ਡਾ. ਸੁਖਪ੍ਰੀਤ ਸਿੰਘ ਉਦੋਕੇ

  ‘ਦ ਖ਼ਾਲਸ ਟੀਵੀ ( ਪੁਨੀਤ ਕੋਰ):-  ਸਿੱਖ ਹਿਸਟੋਰੀਅਨ ਡਾ. ਸੁਖਪ੍ਰੀਤ ਸਿੰਘ ਉਦੋਕੇ ਨੇ ਸਿੱਖ ਕੌਮ ਦੇ ਬਹਾਦਰ ਜਰਨੈਲ ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਮੌਕੇ ਕੁੱਝ ਸਵਾਲਾਂ ਤੋਂ ਸਿੱਖ ਕੌਮ ਨੂੰ ਜਾਣੂ ਕਰਵਾਇਆ ਹੈ ਜੋ ਕਿ ਜਰਨੈਲ ਹਰੀ ਸਿੰਘ ਨਲੂਆ ਦੀ ਸ਼ਹਾਦਤ ਨਾਲ ਸੰਬੰਧਿਤ ਹਨ। ਜਿਹੜੇ ਸਵਾਲ ਉਨ੍ਹਾਂ ਨੇ ਖੜ੍ਹੇ ਕੀਤੇ ਹਨ,ਉਹ ਸਵਾਲ ‘ਦ

Read More
Punjab

ਕਾਂਗਰਸੀ ਵਿਧਾਇਕ ਨੇ ਵਿਖਾਇਆ ਪੰਜਾਬ ਦਾ ਅਸਲੀ ਰੂਪ, ਕੋਰੋਨਾ ਦੇ ਕੀਤੇ ਜਾ ਰਹੇ ਨੇ ਫਰਜ਼ੀ ਟੈਸਟ

‘ਦ ਖ਼ਾਲਸ ਬਿਊਰੋ ( ਪਠਾਨਕੋਟ )  : ਪੰਜਾਬ ਵਿੱਚ ਕੋਰੋਨਾ ਟੈਸਟ ਰਿਪੋਰਟ ਨੂੰ ਲੈ ਕੇ ਕਈ ਵਾਰ ਸਵਾਲ ਉੱਠਦੇ ਰਹੇ ਹਨ। ਵਿਧਾਨਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੇ ਪਠਾਨਕੋਟ ਤੋਂ ਵਿਧਾਇਕ ਜੋਗਿੰਦਰ ਪਾਲ ਨੇ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਕੋਰੋਨਾ ਟੈਸਟ ਕਰਵਾਇਆ ਸੀ ਤਾਂ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ ਪਰ ਜਦੋਂ ਉਨ੍ਹਾਂ ਨੇ ਪ੍ਰਾਈਵੇਟ ਲੈਬ

Read More
Punjab

ਸਬ ਇੰਸਪੈਕਟਰ ਸੰਦੀਪ ਕੌਰ ਇੱਕ ਪਰਿਵਾਰ ਨੂੰ ਖੁਦਕੁਸ਼ੀ ਕਰਨ ਲਈ ਉਕਸਾਉਣ ‘ਤੇ ਗ੍ਰਿਫਤਾਰ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਵਿੱਚ ਇੱਕ ਹੱਸਦੇ ਖੇਡਦੇ ਪਰਿਵਾਰ ਨੂੰ ਤਬਾਅ ਕਰਨ ਵਾਲੀ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਗੁਰਦਾਸਪੁਰ ਦੇ ਹਰਗੋਬਿੰਦਪੁਰ ਪਿੰਡ ਦੀ ਇੱਕ ਕੋਠੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਪੁਲਿਸ ਵੱਲੋਂ ਡਬਲ ਸੁਸਾਈਡ ਮਾਮਲੇ ਵਿੱਚ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Read More