ਕੈਪਟਨ ਨਾਲ ਬੈਠਕ ਤੋਂ ਬਾਅਦ ਵੱਡੇ ਖੁਲਾਸਿਆਂ ਨਾਲ ਨਵਜੋਤ ਸਿੰਘ ਸਿੱਧੂ ਪਹਿਲੀ ਵਾਰ LIVE
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਸਰਕਰ ਨੂੰ ਕਿਸਾਨ ਯੂਨੀਅਨਾਂ ਨਾਲ ਮਿਲ ਕੇ ਆਰਥਿਕ ਮਾਡਲ ਨੂੰ ਖੜ੍ਹਾ ਕਰਨ ਦਾ ਸੁਝਾਅ ਦਿੱਤਾ। ਸਿੱਧੂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀ ਪੱਗ ਨੂੰ ਹੱਥ ਪਾਓਗੇ ਤਾਂ ਅਸੀਂ ਝੁਕਣ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ
