ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਟਵਿੱਟਰ ‘ਤੇ ਟਰੈਂਡ ਕਰ ਰਹੇ ਹਨ ਇਹ ਹੈਸ਼ਟੈਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਸੰਘਰਸ਼ ਨੂੰ ਪੂਰੀ ਦੁਨੀਆ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਆਪਣੀ-ਆਪਣੀ ਸਮਰੱਥਾ ਮੁਤਾਬਕ ਕਿਸਾਨਾਂ ਦੇ ਅੰਦੋਲਨ ਵਿੱਚ ਹਿੱਸਾ ਪਾ ਰਹੇ ਹਨ। ਜੋ ਲੋਕ ਕਿਸਾਨਾਂ ਦੇ ਧਰਨਿਆਂ ਵਿੱਚ ਨਹੀਂ ਜਾ ਪਾ ਰਹੇ, ਉਹ ਸੋਸ਼ਲ ਮੀਡੀਆ ‘ਤੇ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਹੇ ਹਨ। ਟਵਿੱਟਰ ‘ਤੇ ਇਸ
