ਕੱਲ੍ਹ ਭਾਰਤ ਬੰਦ ‘ਚ ਕੀ ਖੁੱਲ੍ਹਾ ਤੇ ਕੀ ਰਹੇਗਾ ਬੰਦ
‘ਦ ਖ਼ਾਲਸ ਬਿਊਰੋ :- ਕੱਲ੍ਹ ਕਿਸਾਨਾਂ ਦੇ ਸੱਦੇ ‘ਤੇ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ 12 ਘੰਟਿਆਂ ਲਈ ਭਾਰਤ ਬੰਦ ਕੀਤਾ ਜਾਵੇਗਾ। ਇਸ ਬੰਦ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ ਸੰਗਠਨਾਂ, ਬਾਰ ਐਸੋਸੀਏਸ਼ਨਾਂ, ਰਾਜਨੀਤਿਕ ਪਾਰਟੀਆਂ ਅਤੇ ਰਾਜ ਸਰਕਾਰਾਂ ਦੇ ਨੁਮਾਇੰਦਿਆਂ ਦੀ ਹਮਾਇਤ ਮਿਲ ਗਈ ਹੈ। ਕੱਲ੍ਹ ਭਾਰਤ ਬੰਦ ਦੇ ਤਹਿਤ ਸਾਰੀਆਂ ਦੁਕਾਨਾਂ,
