ਕਿਸਾਨ ਜਥੇਬੰਦੀਆਂ ਨੇ 11 ਨਵੰਬਰ ਤੋਂ ਕਾਲੀ ਦੀਵਾਲੀ ਮਨਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਅੰਦੋਲਨ ਦੇ ਅੱਜ 48ਵੇਂ ਹੋ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਸੰਘਰਸ਼ ਸਬੰਧੀ ਨਵੀਂ ਰੂਪ ਰੇਖਾ ਤਿਆਰ ਕਰਨ ਲਈ 20 ਨਵੰਬਰ ਨੂੰ ਸੂਬਾ ਕਮੇਟੀ ਦੀ ਮੀਟਿੰਗ ਅਤੇ ਕਨਵੈਨਸ਼ਨ
