ਪੰਜਾਬ ‘ਚ ਅੱਜ ਤੋਂ ਚੱਲਣਗੀਆਂ ਰੇਲ ਗੱਡੀਆਂ – ਰੇਲ ਮੰਤਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਰੇਲ ਸੇਵਾ 23 ਨਵੰਬਰ ਸ਼ਾਮ ਤੋਂ ਮੁੜ ਸ਼ੁਰੂ ਹੋਣ ਜਾ ਰਹੀ ਹੈ। ਸ਼ੁਰੂ ਹੋਣ ਵਾਲੀਆਂ ਰੇਲਾਂ ਦੀ ਲਿਸਟ ਰੇਲ ਵਿਭਾਗ ਨੇ ਜਾਰੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸ਼ੁਰੂਆਤ ਵਿੱਚ 17 ਰੇਲਾਂ ਨੂੰ ਚੱਲਣ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਰੇਲਾਂ ਨੂੰ ਵੀ
