India Punjab

ਮੁੜ ਸ਼ੁਰੂ ਹੋਈ ਅੰਮ੍ਰਿਤਸਰ ਤੋਂ ਸ਼੍ਰੀ ਹਜ਼ੂਰ ਸਾਹਿਬ ਤੱਕ ਹਵਾਈ ਉਡਾਣ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਕਾਰਨ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਠੱਪ ਹੋਈਆਂ ਹਵਾਈ ਸੇਵਾਵਾਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਜਾਂਦੀ ਏਅਰ ਇੰਡੀਆ ਦੀ ਉਡਾਣ ਮਾਰਚ ਮਹੀਨੇ ਤੋਂ ਕੋਰੋਨਾਵਾਇਰਸ ਕਰਕੇ ਬੰਦ ਹੋ ਗਈ ਸੀ। ਹਵਾਈ ਸੇਵਾ ਮੁੜ ਸ਼ੁਰੂ ਹੋਣ ‘ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਤਮਸਤਕ ਹੋਣ ਵਾਲੇ ਸ਼ਰਧਾਂਲੂਆਂ ‘ਚ

Read More
India

UP: ਪਰਾਲੀ ਨਾ ਸਾੜਨ ਵਾਲੇ ਨੂੰ ਮਿਲੇਗੀ ਇੱਕ ਟਰਾਲੀ ਖਾਦ

‘ਦ ਖ਼ਾਲਸ ਬਿਊਰੋ :- ਯੂਪੀ ਦੇ ਜ਼ਿਲ੍ਹਾ ਉਨਾਓ ਦੇ ਪ੍ਰਸ਼ਾਸਨ ਨੇ ਪਰਾਲੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਇੱਕ ਟਰੈਕਟਰ ਟਰਾਲੀ ਪਰਾਲੀ ਦੇ ਬਦਲੇ ਕਿਸਾਨਾਂ ਨੂੰ ਇੱਕ ਟਰੈਕਟਰ ਟਰਾਲੀ ਖਾਦ ਮੁਹੱਈਆ ਕਰਵਾਉਣ ਦੀ ਯੋਜਨਾ ਸ਼ੁਰੂ ਕੀਤੀ ਹੈ। ਜ਼ਿਲ੍ਹਾ ਦੇ ਕੁਲੈਕਟਰ ਰਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਕੁੱਲ 125 ਗਊਸ਼ਾਲਾਵਾਂ ਹਨ, ਜਿਨ੍ਹਾਂ ਵਿੱਚੋਂ 28

Read More
Punjab

ਮਾਲ ਗੱਡੀਆਂ ਤੋਂ ਬਾਅਦ ਨਹਿਰੀ ਬੰਦੀ ਕਾਰਨ ਕਿਸਾਨਾਂ ਲਈ ਖੜ੍ਹੀ ਹੋਈ ਇੱਕ ਹੋਰ ਮੁਸ਼ਕਿਲ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਇਸ ਸੰਘਰਸ਼ ਕਾਰਨ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਮਾਲ ਗੱਡੀਆਂ ਨੂੰ ਰੋਕ ਦਿੱਤਾ ਗਿਆ ਹੈ, ਜਿਸ ਕਰਕੇ ਸੂਬੇ ’ਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ ਬਣਿਆ ਹੋਇਆ ਹੈ। ਕਿਸੇ ਵੀ ਵੇਲੇ ਪੂਰਾ ਪੰਜਾਬ ਹਨੇਰੇ ’ਚ ਡੁੱਬ ਸਕਦਾ ਹੈ।

Read More
India

ਚੰਡੀਗੜ੍ਹ ‘ਚ ਪਟਾਕਿਆਂ ‘ਤੇ ਲੱਗੀ ਪੂਰਨ ਪਾਬੰਦੀ, ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਦੇ ਹੁਕਮ ਜਾਰੀ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਦੇ ਯੂਟੀ ਪ੍ਰਸ਼ਾਸਨ ਵੱਲੋਂ ਦੀਵਾਲੀ ਮੌਕੇ ਸ਼ਹਿਰ ਵਿੱਚ ਪਟਾਕੇ ਤੇ ਆਤਿਸ਼ਬਾਜ਼ੀ ਵੇਚਣ ਤੇ ਚਲਾਉਣ ’ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਵਸੂਲੀ ਗਈ ਫੀਸ ਵਪਾਰੀਆਂ ਨੂੰ ਵਾਪਸ ਕਰ ਦਿੱਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਤੇ

Read More
Punjab

ਪੰਜਾਬ ਸਰਕਾਰ ਨੇ CBI ਜਾਂਚ ਏਜੰਸੀ ‘ਤੇ ਕੱਸਿਆ ਸ਼ਿਕੰਜਾ, ਬਿਨਾਂ ਆਗਿਆ ਜਾਂਚ ਕਰਨ ਤੋਂ ਵਰਜਿਆ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਜਾਂਚ ਏਜੰਸੀ CBI ਖ਼ਿਲਾਫ਼ ਫ਼ੈਸਲਾ ਲੈਂਦਿਆਂ CBI ਨੂੰ ਨਿਰਦੇਸ਼ ਦਿੱਤੇ ਹਨ ਕਿ CBI ਨੂੰ ਕੋਈ ਵੀ ਕੇਸ ਰਜਿਸਟਰਡ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਦੀ ਮਨਜ਼ੂਰੀ ਲੈਣੀ ਹੋਵੇਗੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਨਿਰਦੇਸ਼ ‘ਤੇ CBI ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਕਿਸੇ ਵੀ ਕੇਸ

Read More
Punjab

ਮਾਲ ਗੱਡੀਆਂ ਦੀ ਆਵਾਜਾਈ ਬੰਦ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਘੜਿਆ ਬਹਾਨਾ ਤਰਕਹੀਣ – CM ਕੈਪਟਨ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਬੰਦ ਰੱਖਣ ਲਈ ਘੜਿਆ ਗਿਆ ਨਵਾਂ ਬਹਾਨਾ ‘ਤਰਕਹੀਣ’ ਦੱਸਿਆ। ਕੈਪਟਨ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਨੂੰ ਮੁਸਾਫ਼ਰ ਗੱਡੀਆਂ ਨਾਲ ਜੋੜਨਾ ਮਹਿਜ਼ ਬਹਾਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ਨੂੰ ਜੇਕਰ ਇਸੇ

Read More
Punjab

ਕੇਂਦਰ ਸਰਕਾਰ ਨੇ 13 ਨਵੰਬਰ ਨੂੰ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ

‘ਦ ਖ਼ਾਲਸ ਬਿਊਰੋ :- ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਨੇ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਕਿਸਾਨ ਅੰਦੋਲਨ ਦਾ ਸੁਖਾਵਾਂ ਹੱਲ ਕੱਢਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ, ਰੇਲਵੇ ਮੰਤਰੀ ਪਿਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 13 ਨਵੰਬਰ ਨੂੰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ। ਪਰ ਕਿਸਾਨ ਜਥੇਬੰਦੀਆਂ

Read More
Khaas Lekh Punjab Religion

ਵਰ੍ਹੇਗੰਢ ’ਤੇ ਵੀ ਭਾਰਤ ਸਰਕਾਰ ਨੇ ਨਹੀਂ ਖੋਲ੍ਹਿਆ ਕਰਤਾਰਪੁਰ ਲਾਂਘਾ! ਲਾਂਘੇ ਦੀ ਸਾਲਗਿਰ੍ਹਾ ’ਤੇ ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਖੁੱਲ੍ਹੇ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ ਪਰ ਅਫ਼ਸੋਸ ਇਸ ਦਿਨ ਕਰਤਾਰਪੁਰ ਲਾਂਘਾ ਬੰਦ ਪਿਆ ਹੈ। ਅੱਜ ਦੇ ਦਿਨ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਦੀਦਾਰੇ ਨਹੀਂ ਕਰ ਸਕੀਆਂ। ਪਿਛਲੇ ਸਾਲ 9 ਨਵੰਬਰ, 2019 ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਡੇਰਾ ਬਾਬਾ ਨਾਨਕ ਪਹੁੰਚ

Read More
India

ਖੁਦਕੁਸ਼ੀ ਲਈ ਉਕਸਾਉਣ ਮਾਮਲੇ ‘ਚ ਘਿਰੇ ਅਰਨਬ ਗੋਸਵਾਮੀ ਦੀ ਜ਼ਮਾਨਤ ‘ਤੇ ਲੱਗੀ ਰੋਕ

‘ਦ ਖ਼ਾਲਸ ਬਿਊਰੋ :-  ਰਿਪਬਲਿਕ ਟੀ.ਵੀ. ਦੇ ਪੱਤਰਕਾਰ ਅਰਨਬ ਗੋਸਵਾਮੀ ਖੁਦਕੁਸ਼ੀ ਕਰਨ ਲਈ ਉਕਸਾਉਣ ਦੇ ਵਿਵਾਦ ਮਾਮਲੇ ਵਿੱਚ ਫਸੇ ਅਤੇ ਨੂੰ ਰਾਇਗੜ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ। ਫਿਲਹਾਲ ਉਹ ਚੌਦਾਂ ਦਿਨਾਂ ਤੋਂ ਨਿਆਂਇਕ ਹਿਰਾਸਤ ਵਿੱਚ ਹਨ। ਬੰਬੇ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਅਰਨਬ ਅਗਲੇ ਚਾਰ ਦਿਨਾਂ ਵਿੱਚ ਇਸ ਫੈਸਲੇ ਨੂੰ ਚੁਣੌਤੀ

Read More
Punjab

ਬਰਨਾਲਾ ‘ਚ ਜ਼ਮੀਨੀ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀ ਗੋਲੀ, ਇੱਕ ਦੀ ਮੌਤ, ਦੋ ਗੰਭੀਰ ਜ਼ਖਮੀ

‘ਦ ਖ਼ਾਲਸ ਬਿਊਰੋ :- 15 ਸਾਲ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਬਰਨਾਲਾ ਨੇੜੇ ਪਿੰਡ ਕਾਲੇਕੇ ਵਿੱਚ ਦੋ ਧਿਰਾਂ ਵਿਚਾਲੇ ਹੋਇਆ। ਦੱਸਣਯੋਗ ਹੈ ਕਿ ਇਹ ਘਟਨਾ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਵਲੋਂ ਦੋਵੇਂ ਜ਼ਖ਼ਮੀਆਂ ਨੂੰ

Read More