ਇੰਡਿਆ ਗੇਟ ‘ਤੇ ਟਰੈਕਟਰ ਸਾੜਨ ਵਾਲੇ ਬਰਿੰਦਰ ਸਿੰਘ ਨੂੰ ਦਿੱਲੀ ਪੁਲੀਸ ਨੇ ਕੀਤਾ ਗ੍ਰਿਫ਼ਤਾਰ
‘ਦ ਖ਼ਾਲਸ ਬਿਊਰੋ ( ਨਵੀਂ ਦਿੱਲੀ ) :- ਖੇਤੀ ਬਿੱਲਾਂ ਦਾ ਵਿਰੋਧ ‘ਚ ਪੰਜਾਬ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਦਿੱਲੀ ਦੇ ਇੰਡੀਆ ਗੇਟ ‘ਤੇ ਟਰੈਕਟਰ ਸਾੜੇ ਜਾਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਯੂਥ ਕਾਂਗਰਸ ਦੇ ਕੁੱਝ ਹੋਰ ਲੋਕਾਂ
