ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਅਹਿਮ ਫੈਸਲੇ
‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ। ਇਸਦੀ ਕਾਪੀ ਸਾਰੇ ਮੈਂਬਰਾਂ ਨੂੰ ਭੇਜ ਦਿੱਤੀ ਜਾਵੇਗੀ। ਸਾਰੇ ਮੈਂਬਰਾਂ ਨੂੰ ਬੇਨਤੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਬਜਟ ਤੋਂ ਇੱਕ ਦਿਨ ਪਹਿਲਾਂ ਆਪਣੀਆਂ ਲਿਖਤੀ ਸਿਫਾਰਸ਼ਾਂ
