ਸਿੱਧੂ ਨਿਕਲੇ ਘਰੋਂ ਬਾਹਰ, ਅੰਮ੍ਰਿਤਸਰ ‘ਚ ਟਰੈਕਟਰ ਰੋਸ ਰੈਲੀ
‘ਦ ਖ਼ਾਲਸ ਬਿਊਰੋ:- ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹਨ। ਨਵੇਂ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਵੱਲੋਂ ਹੋ ਰਹੇ ਧਰਨੇ-ਪ੍ਰਦਰਸ਼ਨਾਂ ਦਰਮਿਆਨ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਸਿੱਧੂ ਦੇ ਸਮਰਥਕ ਪਹੁੰਚੇ ਹਨ
