SGPC ਨੇ ਕਈ ਅਹਿਮ ਫੈਸਲਿਆਂ ‘ਤੇ ਲਾਈ ਮੋਹਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। SGPC ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੋਲਰ ਸਿਸਟਮ ਲਗਾਉਣ ਦੀ ਸੇਵਾ ਕੈਲੋਫੋਰਨੀਆ ਦੇ ਯੂਨਾਈਟਡ
