ਛੁੱਟੀ ਵਾਲੇ ਦਿਨ ਆਨਲਾਈਨ ਪੇਪਰ ਨਾ ਲੈਣ ‘ਤੇ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਨੂੰ ਨੋਟਿਸ ਜਾਰੀ
‘ਦ ਖ਼ਾਲਸ ਬਿਊਰੋ :- ਮਾਨਸਾ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੇ ਅਫ਼ਸਰ ਨੇ ਇੱਕ ਹੋਰ ਨਵਾਂ ਚੰਦ ਚਾੜਿਆ ਹੈ। ਇਸ ਅਧਿਕਾਰੀ ਵੱਲੋਂ ਦੁਸਹਿਰੇ ਵਾਲੇ ਦਿਨ ਆਨਲਾਈਨ ਪੇਪਰ ਨਾ ਦੇਣ ਵਾਲੇ ਬੱਚਿਆਂ ਦੇ ਅਧਿਆਪਕਾਂ ਤੇ ਸਕੂਲ ਮੁਖੀਆਂ ਨੂੰ ਨੋਟਿਸ ਜਾਰੀ ਕਰਕੇ 2 ਨਵੰਬਰ ਨੂੰ ਨਿੱਜੀ ਰੂਪ ‘ਚ ਪੇਸ਼ ਹੋਣ ਲਈ ਕਿਹਾ ਹੈ। ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ ਫਰੰਟ
