ਖੇਤੀ ਆਰਡੀਨੈਂਸ ਮਾਮਲਾ : ਕਿਸਾਨ ਭਰਾਵੋ, ਸੜਕਾਂ ‘ਤੇ ਬੈਠਣ ਨਾਲ ਕੁੱਝ ਨਹੀਂ ਹੋਣਾ, ਦਿੱਲੀ ਨੂੰ ਕੂਚ ਕਰੋ- ਕੈਪਟਨ
‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ। ਕੈਪਟਨ ਦੇ ਨਾਲ ਕਈ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਸਨ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਉਨ੍ਹਾਂ ਨਾਲ ਮੌਜੂਦ ਸਨ। ਕੈਪਟਨ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਬਿੱਲਾਂ ਖਿਲਾਫ਼ ਵਿਰੋਧ ਜਤਾਇਆ ਹੈ। ਕੈਪਟਨ ਨੇ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ
