ਅਮਰੀਕਾ ਜਲਦ ਹੀ ਯੂਐੱਨ ਮਨੁੱਖੀ ਅਧਿਕਾਰ ਕੌਂਸਲ ‘ਚ ਹੋਵੇਗਾ ਸ਼ਾਮਿਲ
‘ਦ ਖ਼ਾਲਸ ਬਿਊਰੋ :- ਅਮਰੀਕਾ ਮੁੜ ਯੂਐੱਨ ਮਨੁੱਖੀ ਅਧਿਕਾਰ ਕੌਂਸਲ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਇਸ ਹਫ਼ਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਨਾਲ ਮੁੜ ਜੁੜਨ ਦਾ ਐਲਾਨ ਕਰਨ ਲਈ ਤਿਆਰ ਹੈ। ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਲਗਭਗ ਤਿੰਨ ਸਾਲ ਪਹਿਲਾਂ ਯੂਐੱਨ ਮਨੁੱਖੀ ਅਧਿਕਾਰ ਕੌਂਸਲ ਨਾਲੋਂ ਵੱਖ ਹੋਣ ਦਾ ਫ਼ੈਸਲਾ
