ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਚ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਕਲੀਨ ਚਿੱਟ
‘ਦ ਖ਼ਾਲਸ ਬਿਊਰੋ:- ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਮਿਲ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਥਿਤ 63.91 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਲਈ ਗਠਿਤ ਤਿੰਨ ਮੈਂਬਰੀ ਜਾਂਚ ਪੈਨਲ ਨੇ ਕੈਬਨਿਟ ਮੰਤਰੀ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਵਿਭਾਗ ਦੇ
