India

ਭਾਰਤ ‘ਚ ਕੋਵਿਡ-19 ਦੇ 1009 ਸਰਗਰਮ ਮਾਮਲੇ, ਕੇਰਲ ਵਿੱਚ ਸਭ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ

ਭਾਰਤ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ ਫੈਲਣਾ ਸ਼ੁਰੂ ਹੋ ਗਿਆ ਹੈ। ਭਾਰਤ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਵਿਡ-19 ਦੇ ਕੁੱਲ 1009 ਸਰਗਰਮ ਮਾਮਲੇ ਹਨ। ਕੇਰਲ ਵਿੱਚ ਸਭ ਤੋਂ ਵੱਧ 430 ਸਰਗਰਮ ਮਾਮਲੇ ਹਨ, ਇਸ ਤੋਂ ਬਾਅਦ ਮਹਾਰਾਸ਼ਟਰ ਵਿੱਚ 209 ਅਤੇ ਦਿੱਲੀ ਵਿੱਚ 104 ਪੁਸ਼ਟੀ ਕੀਤੇ ਕੇਸ ਹਨ। ਕਿਸ ਰਾਜ ਵਿੱਚ

Read More
Punjab

CM ਮਾਨ ਨੇ ਪੰਜਾਬ ‘ਚ ‘ਈਜ਼ੀ ਰਜਿਸਟਰੀ’ ਦੀ ਕੀਤੀ ਸ਼ੁਰੂਆਤ

ਮੁਹਾਲੀ : ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਹੋ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਸਿਸਟਮ ਨੂੰ ਜਨਤਾ ਨੂੰ ਸਮਰਪਿਤ ਕੀਤਾ। ਸਰਕਾਰ ਦਾ ਦਾਅਵਾ ਹੈ ਕਿ ਇਸ ਸਿਸਟਮ ਨਾਲ ਆਮ ਆਦਮੀ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ

Read More
Punjab

ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਵਿਜੀਲੈਂਸ ਦੇ ਸ਼ਿਕੰਜੇ ‘ਚ

ਬਠਿੰਡਾ ਪੁਲਿਸ ਲਾਈਨ ਵਿੱਚ ਤਾਇਨਾਤ ਸਾਬਕਾ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਬਰਖਾਸਤ ਕੀਤਾ ਗਿਆ ਸੀ, ਹੁਣ ਵਿਜੀਲੈਂਸ ਦੇ ਨਿਸ਼ਾਨੇ ‘ਤੇ ਹੈ। ਵਿਜੀਲੈਂਸ ਟੀਮ ਅਮਨਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਹੁਣ ਵਿਜੀਲੈਂਸ ਵੱਲੋਂ  ਬਰਖਾਸਤ ਅਮਨਦੀਪ ਤੋਂ ਪੁੱਛਗਿੱਛ ਕੀਤਾ ਜਾਵੇਗੀ। ਉਸ ‘ਤੇ ਆਮਦਨ ਤੋਂ ਵੱਧ ਜਾਇਦਾਦ ਅਤੇ ਸੰਭਾਵੀ ਭ੍ਰਿਸ਼ਟਾਚਾਰ

Read More
Punjab

ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 2-6-2025 ਤੋਂ ਲੈ ਕੇ 30 -6-2025 ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30

Read More
Punjab

ਅੰਮ੍ਰਿਤਸਰ ’ਚ ਕੌਂਸਲਰ ਦੇ ਕਾਤਲਾਂ ਦਾ ਐਨਕਾਊਂਟਰ, ਜਵਾਬੀ ਕਾਰਵਾਈ ਵਿੱਚ ਇੱਕ ਜ਼ਖਮੀ, ਤਿੰਨ ਗ੍ਰਿਫ਼ਤਾਰ

ਜੰਡਿਆਲਾ ਗੁਰੂ ਦੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੀ ਹੱਤਿਆ ਦੇ ਤਿੰਨੋਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਹੈ, ਜਿਸ ’ਚ ਇਕ ਮੁਲਜ਼ਮ ਜ਼ਖਮੀ ਵੀ ਹੋਇਆ ਹੈ। ਮੁਕਾਬਲੇ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪੁੱਜ ਰਹੇ ਹਨ। ਇਹ ਮੁਕਾਬਲਾ ਝਬਾਲ ਰੋਡ ‘ਤੇ ਫਤਿਹਪੁਰ ਕੇਂਦਰੀ ਜੇਲ੍ਹ ਤੋਂ ਕੁਝ ਦੂਰੀ ‘ਤੇ

Read More
Punjab

ਪੰਜਾਬ ਪੁਲਿਸ ਦੇ 6 ਕਰਮਚਾਰੀ ਡੋਪ ਟੈਸਟ ’ਚ ਫੇਲ੍ਹ

ਪੰਜਾਬ ਪੁਲਿਸ ਵਿਚ ਭਰਤੀ ਹੋਏ 6 ਸਿਪਾਹੀ ਡੋਪ ਟੈਸਟ ਵਿਚ ਫੇਲ੍ਹ ਹੋ ਗਏ ਹਨ। ਇਸ ਮਗਰੋਂ ਇਹਨਾਂ ਨੂੰ ਬਿਨਾਂ ਟਰੇਨਿੰਗ ਤੋਂ ਹੀ ਵਾਪਸ ਭੇਜ ਦਿੱਤਾ ਗਿਆ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਹੁਸ਼ਿਆਰਪੁਰ ਦੇ ਪੁਲਿਸ ਰਿਕਰੂਟ ਟ੍ਰੇਨਿੰਗ ਸੈਂਟਰ ਜਹਾਨ ਖੇਲਾ ਵਿਖੇ ਸਿਖਲਾਈ ਲੈ ਰਹੇ ਸਨ। ਨਾਲ ਹੀ, ਹੁਣ ਉਨ੍ਹਾਂ ਦੇ ਨਾਮ ਸੂਚੀ ਵਿੱਚੋਂ ਹਟਾ ਦਿੱਤੇ

Read More
International

ਯੂਕਰੇਨ ‘ਤੇ ਸਭ ਤੋਂ ਵੱਡੇ ਹਮਲੇ ਤੋਂ ਬਾਅਦ ਟਰੰਪ ਰੂਸ ਨਾਲ ਨਰਾਜ਼, ਕਿਹਾ ‘ਰੂਸ ‘ਤੇ ਹੋਰ ਪਾਬੰਦੀਆਂ ਲਗਾਵਾਂਗੇ’

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕਰੇਨ ਵਿੱਚ ਹਵਾਈ ਹਮਲਿਆਂ ਕਾਰਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਟਰੰਪ ਨੇ ਕਿਹਾ ਕਿ ਉਹ ਪੁਤਿਨ ਦੇ ਵਿਵਹਾਰ ਤੋਂ ਖੁਸ਼ ਨਹੀਂ ਹਨ ਅਤੇ ਉਨ੍ਹਾਂ ਨੂੰ “ਕੁਝ ਹੋਇਆ ਹੈ।” ਟਰੰਪ ਨੇ ਆਪਣੇ ਟਰੂਥ ਸੋਸ਼ਲ ਅਕਾਊਂਟ ‘ਤੇ ਪੁਤਿਨ ਨੂੰ “ਪਾਗਲ” ਕਰਾਰ

Read More
Punjab

ਪੰਜਾਬ ’ਚ ਕੋਰੋਨਾ ਨੇ ਪਸਾਰੇ ਪੈਰ, ਪਹਿਲਾ ਮਾਮਲਾ ਆਇਆ ਸਾਹਮਣੇ

ਦੇਸ਼ ’ਚ ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਤੋਂ ਆਪਣੇ ਪੈਰ ਪਸਾਰ ਲਏ ਹਨ। ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੋਵਿਡ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਸੱਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਜ਼ਿਲ੍ਹੇ ਵਿਚ ਪਹਿਲਾ ਇਨਫ਼ੈਕਸ਼ਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੋਹਾਲੀ ਵਿਚ ਸਾਹਮਣੇ ਆਇਆ

Read More
International

ਇਜ਼ਰਾਈਲ ਨੇ ਗਾਜ਼ਾ ਵਿੱਚ ਸਕੂਲ ‘ਤੇ ਹਮਲਾ ਕੀਤਾ, ਲੋਕ ਜ਼ਿੰਦਾ ਸਾੜੇ, 25 ਦੀ ਮੌਤ

ਇਜ਼ਰਾਈਲ ਨੇ ਐਤਵਾਰ ਦੇਰ ਰਾਤ ਗਾਜ਼ਾ ਵਿੱਚ ਕਈ ਥਾਵਾਂ ‘ਤੇ ਹਮਲੇ ਕੀਤੇ। ਇਨ੍ਹਾਂ ਹਮਲਿਆਂ ਵਿੱਚ ਇੱਕ ਸਕੂਲ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ 25 ਲੋਕਾਂ ਦੀ ਮੌਤ ਹੋ ਗਈ ਹੈ। ਸਕੂਲ ਵਿੱਚ ਅੱਗ ਲੱਗਣ ਕਾਰਨ ਲੋਕ ਜ਼ਿੰਦਾ ਸੜ ਗਏ। ਅਲ ਜਜ਼ੀਰਾ ਦੀ ਰਿਪੋਰਟ ਅਨੁਸਾਰ, ਇਹ ਇੱਕ ਕਿੰਡਰਗਾਰਟਨ ਸਕੂਲ ਸੀ, ਜਿਸਨੂੰ ਸ਼ਰਨਾਰਥੀ ਕੈਂਪ ਵਜੋਂ ਵਰਤਿਆ

Read More
Punjab

ਭਾਖੜਾ ਜਲ ਵਿਵਾਦ ਮਾਮਲੇ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ

ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਵਿਵਾਦ ‘ਤੇ ਸੁਣਵਾਈ ਅੱਜ ਤੀਜੇ ਦਿਨ ਵੀ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਹਰਿਆਣਾ ਅਤੇ ਕੇਂਦਰ ਸਰਕਾਰ ਅੱਜ ਆਪਣੀਆਂ ਦਲੀਲਾਂ ਪੇਸ਼ ਕਰੇਗੀ। ਇਸ ਤੋਂ ਬਾਅਦ ਅਦਾਲਤ ਇਸ ਦਿਸ਼ਾ ਵਿੱਚ ਆਪਣਾ ਫੈਸਲਾ ਦੇਵੇਗੀ। ਹਰਿਆਣਾ ਨੂੰ ਨਵੇਂ ਕੋਟੇ ਤਹਿਤ ਨਿਰਧਾਰਤ

Read More