Punjab

ਅੱਜ ਮਜੀਠੀਆ ਦੇ ਘਰ ਫਿਰ ਜਾਂਚ ਕਰੇਗੀ ਵਿਜੀਲੈਂਸ! ਵਕੀਲ ਰਹਿਣਗੇ ਮੌਜੂਦ

ਬਿਊਰੋ ਰਿਪੋਰਟ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਟੀਮ ਅੱਜ ਦੁਬਾਰਾ ਜਾਂਚ ਲਈ ਪਹੁੰਚੇਗੀ। ਸੂਤਰਾਂ ਅਨੁਸਾਰ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਵੀ ਜਲਦੀ ਹੀ ਮੌਕੇ ’ਤੇ ਪਹੁੰਚਣਗੇ, ਜਿਸ ਤੋਂ ਬਾਅਦ ਜਾਇਦਾਦ ਦੀ ਮਾਪ-ਦੰਡ ਅਤੇ ਸਬੰਧਤ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ

Read More
Punjab Religion

ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਈਮੇਲ ‘ਤੇ ਆਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਾਈਪਾਂ ਵਿੱਚ RDX ਭਰਿਆ ਹੋਇਆ ਹੈ ਅਤੇ ਧਮਾਕੇ ਕੀਤੇ ਜਾਣਗੇ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ, ਈਮੇਲ ਵਿੱਚ ਲਿਖੇ ਸ਼ਬਦਾਂ ਨੂੰ ਜਨਤਕ ਨਹੀਂ

Read More
Punjab

ਕਰਨਲ ਬਾਠ ਦੀ ਪਟੀਸ਼ਨ ‘ਤੇ ਫੈਸਲਾ, ਕਰਨਲ ‘ਤੇ ਹੋਏ ਹਮਲੇ ਦੀ ਜਾਂਚ ਕਰੇਗੀ ਸੀਬੀਆਈ

ਪਟਿਆਲਾ ਵਿੱਚ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ ਹੈ। 16 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਪਹਿਲਾਂ ਇਹ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਗਈ ਸੀ, ਪਰ ਅਦਾਲਤ ਨੇ

Read More
India International

ਕੈਨੇਡਾ ’ਚ ਲਾਰੈਂਸ ਗੈਂਗ ਨੂੰ ਅੱਤਵਾਦੀ ਐਲਾਨਣ ਦੀ ਮੰਗ

ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਮੰਗ ਨੇ ਜ਼ੋਰ ਫੜਿਆ ਹੈ। ਸੂਬਾਈ ਸਰਕਾਰ ਨੇ ਗੈਂਗ ਦੀ ਅੰਤਰਰਾਸ਼ਟਰੀ ਪਹੁੰਚ ਅਤੇ ਕੈਨੇਡਾ ਵਿੱਚ ਇਸ ਦੀਆਂ ਖਤਰਨਾਕ ਗਤੀਵਿਧੀਆਂ, ਜਿਵੇਂ ਹਿੰਸਾ, ਜਬਰੀ ਵਸੂਲੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਟਾਰਗੇਟ ਕਿਲਿੰਗ, ਦਾ ਹਵਾਲਾ ਦਿੱਤਾ ਹੈ। ਅਲਬਰਟਾ ਦੇ ਪ੍ਰੀਮੀਅਰ ਡੈਨੀਅਲ ਸਮਿਥ ਅਤੇ ਜਨਤਕ ਸੁਰੱਖਿਆ

Read More
India International

ਕੀ ਅਮਰੀਕਾ ਨੂੰ ਭਾਰਤੀ ਬਾਜ਼ਾਰ ਤੱਕ ਪੂਰੀ ਪਹੁੰਚ ਮਿਲੇਗੀ?, ਟਰੰਪ ਨੇ ਵਪਾਰ ਸਮਝੌਤੇ ‘ਤੇ ਕੀ ਕਿਹਾ?

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਅਮਰੀਕਾ ਭਾਰਤੀ ਬਾਜ਼ਾਰ ਤੱਕ ਪਹੁੰਚ ਪ੍ਰਾਪਤ ਕਰਨ ਲਈ ਇੱਕ ਵਪਾਰ ਸਮਝੌਤੇ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਅਮਰੀਕੀ ਕਾਰੋਬਾਰੀਆਂ ਨੂੰ ਭਾਰਤ ਵਿੱਚ ਕਾਰੋਬਾਰ ਕਰਨ ਦੀ ਪਹੁੰਚ ਨਹੀਂ ਸੀ, ਪਰ ਹੁਣ ਟੈਰਿਫਾਂ ਦੀ ਮਦਦ ਨਾਲ ਇਹ ਸੰਭਵ ਹੋ ਰਿਹਾ ਹੈ। ਇਸ ਦੇ

Read More
India International

ਭਾਰਤ ਨੇ ਈਰਾਨ ਲਈ ਜਾਰੀ ਕੀਤੀ ਐਡਵਾਈਜ਼ਰੀ, ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ

ਈਰਾਨ ਵਿੱਚ ਭਾਰਤੀ ਦੂਤਾਵਾਸ ਨੇ ਸੁਰੱਖਿਆ ਘਟਨਾਵਾਂ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਲਈ ਐਡਵਾਇਜਰੀ ਜਾਰੀ ਕੀਤੀ ਹੈ, ਜਿਸ ਵਿੱਚ ਬੇਲੋੜੀ ਯਾਤਰਾ ਤੋਂ ਬਚਣ ਅਤੇ ਬਦਲਦੀ ਸਥਿਤੀ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ। ਈਰਾਨ ਵਿੱਚ ਮੌਜੂਦ ਭਾਰਤੀਆਂ ਨੂੰ ਵਾਪਸੀ ਲਈ ਹਵਾਈ ਜਾਂ ਜਲ ਮਾਰਗਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ। 13 ਜੂਨ ਨੂੰ ਇਜ਼ਰਾਈਲ

Read More
India

ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਰਾਜਧਾਨੀ ਦਿੱਲੀ ਦੇ ਦੋ ਸਕੂਲਾਂ ਨੂੰ ਬੁੱਧਵਾਰ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਵਾਰਕਾ ਸਥਿਤ ਸੇਂਟ ਥਾਮਸ ਸਕੂਲ ਅਤੇ ਵਸੰਤ ਵੈਲੀ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਤੋਂ ਬਾਅਦ, ਸਾਵਧਾਨੀ ਦੇ ਤੌਰ ‘ਤੇ ਸਕੂਲ ਦੇ ਅਹਾਤੇ ਨੂੰ ਖਾਲੀ ਕਰਵਾ ਲਿਆ ਗਿਆ ਹੈ। ਦਿੱਲੀ ਪੁਲਿਸ,

Read More