Punjab

ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਵੇਗੀ ਜਾਇਦਾਦ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ, CM ਮਾਨ ਮੋਹਾਲੀ ਤੋਂ ਕਰਨਦੇ ‘Easy registration’ ਦੀ ਸ਼ੁਰੂਆਤ

ਮੁਹਾਲੀ : ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਕੀਤਾ ਜਾਵੇਗਾ। ਸਰਕਾਰ ਦਾ ਦਾਅਵਾ ਹੈ ਕਿ ਆਮ ਆਦਮੀ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਉਹ ਸਿਫ਼ਾਰਸ਼ਾਂ ਅਤੇ ਦਲਾਲਾਂ ਤੋਂ ਮੁਕਤ ਹੋਵੇਗਾ। ਨਵੀਂ ਪ੍ਰਣਾਲੀ ਵਿੱਚ, ਹੁਣ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਤਹਿਸੀਲ ਵਿੱਚ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਇਸ ਤੋਂ

Read More
Punjab

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੇ ਮੀਂਹ ਦੀ ਸੰਭਾਵਨਾ ਹੈ। ਨੌਤਪਾ ਸ਼ੁਰੂ ਹੋਏ ਦੋ ਦਿਨ ਹੋ ਗਏ ਹਨ, ਫਿਰ ਵੀ ਸੂਬੇ ਵਿੱਚ ਨਾ ਤਾਂ ਕੋਈ ਹੀਟਵੇਵ ਅਲਰਟ ਹੈ ਅਤੇ ਨਾ ਹੀ ਕੋਈ ਗਰਮ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਉਲਟ, ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਇਸ ਵੇਲੇ ਇੱਥੇ

Read More
Punjab

ਅੰਮ੍ਰਿਤਸਰ ‘ਚ ਅਕਾਲੀ ਕੌਂਸਲਰ ਦੇ ਕਤਲ ‘ਤੇ ਸਿਆਸਤ ਤੇਜ਼, ਬਿਕਰਮ ਮਜੀਠੀਆ ਤੇ ਕੁਲਦੀਪ ਧਾਲੀਵਾਲ ਹੋਏ ਆਹਮੋ-ਸਾਹਮਣੇ

ਲੰਘੇ ਦਿਨੀਂ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਮੌਜੂਦਾ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ। ਇੱਕ ਪਾਸੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਇਸ ਘਟਨਾ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਦੂਜੇ ਪਾਸੇ ਕੈਬਨਿਟ ਮੰਤਰੀ ਕੁਲਦੀਪ

Read More
India

ਸੜਕ ਹਾਸਦੇ ‘ਚ ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ 4 ਦੀ ਮੌਤ ਹੋ ਗਈ ਅਤੇ ਤਿੰਨ ਹੋਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ 4 ਦੀ ਮੌਤ ਹੋ

Read More
India Punjab

ਪੰਜਾਬ ਦੇ ਵਿਧਾਇਕ ਦੀ ਗ੍ਰਿਫ਼ਤਾਰੀ ‘ਤੇ ਹਰਿਆਣਾ ਦੇ ਮੰਤਰੀ ਦਾ ਤੰਜ

ਹਰਿਆਣਾ ਦੇ ਭਾਜਪਾ ਮੰਤਰੀ ਅਨਿਲ ਵਿਜ ਨੇ ਪੰਜਾਬ ਦੇ ਜਲੰਧਰ ਸੈਂਟਰਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਦੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫਤਾਰੀ ‘ਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਵਿਜ, ਜੋ ਹਰਿਆਣਾ ਦੇ ਊਰਜਾ ਅਤੇ ਆਵਾਜਾਈ ਮੰਤਰੀ ਹਨ, ਨੇ ਕਿਹਾ ਕਿ ‘ਆਪ’ ਦੇ ਵੱਡੇ ਆਗੂਆਂ ‘ਤੇ ਦਿੱਲੀ ਵਿੱਚ ਘੁਟਾਲਿਆਂ ਦੇ ਦੋਸ਼ ਹਨ, ਅਤੇ ਉਨ੍ਹਾਂ ਦਾ

Read More
India

ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ ਭਾਰਤ

ਭਾਰਤ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਨੀਤੀ ਆਯੋਗ ਦੇ ਸੀਈਓ ਬੀਵੀਆਰ ਸੁਬ੍ਰਹਮਣੀਅਮ ਨੇ 24 ਮਈ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਭਾਰਤ ਨੇ ਆਪਣੀ ਆਰਥਿਕ ਨੀਤੀ ਕਾਰਨ ਇਹ ਉਪਲਬਧੀ ਹਾਸਲ ਕੀਤੀ ਹੈ। ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਸੁਬ੍ਰਹਮਣੀਅਮ ਨੇ

Read More
India

ਕੇਰਲ ਤੱਟ ਨੇੜੇ ਲਾਈਬੇਰੀਆ ਦਾ ਜਹਾਜ਼ ਡੁੱਬਿਆ, 24 ਲੋਕਾਂ ਨੂੰ ਬਚਾਇਆ ਗਿਆ

ਕੇਰਲ ਦੇ ਤੱਟ ਨੇੜੇ ਇੱਕ ਲਾਇਬੇਰੀਅਨ ਕਾਰਗੋ ਜਹਾਜ਼ ਡੁੱਬ ਗਿਆ ਹੈ। ਭਾਰਤੀ ਤੱਟ ਰੱਖਿਅਕ ਅਤੇ ਭਾਰਤੀ ਜਲ ਸੈਨਾ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਜਹਾਜ਼ ਦੇ ਸਾਰੇ 24 ਚਾਲਕ ਦਲ ਦੇ ਮੈਂਬਰਾਂ ਨੂੰ ਬਚਾਇਆ ਹੈ। ਤੱਟ ਰੱਖਿਅਕ ਨੇ ਐਤਵਾਰ ਨੂੰ X ‘ਤੇ ਆਪਣੀ ਪੋਸਟ ਵਿੱਚ ਕਿਹਾ, “ਜਹਾਜ਼ 640 ਕੰਟੇਨਰ ਲੈ ਕੇ ਜਾ ਰਿਹਾ ਸੀ, ਜਿਨ੍ਹਾਂ ਵਿੱਚੋਂ

Read More
India International Punjab

ਗੁਰਦਾਸਪੁਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ: ਇੱਕ ਮਹੀਨੇ ਬਾਅਦ ਪਿੰਡ ਪਹੁੰਚੀ ਮ੍ਰਿਤਕ ਦੇਹ

ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਲਗਭਗ ਡੇਢ ਸਾਲ ਪਹਿਲਾਂ ਦੋ ਸਾਲ ਦੇ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਮ੍ਰਿਤਕ ਦੀ ਪਛਾਣ 20 ਸਾਲਾ ਭਗਤਬੀਰ ਸਿੰਘ ਵਜੋਂ ਹੋਈ ਹੈ ਜੋ ਕਿ ਜੋੜਾ ਛੱਤਰਾਂ ਪਿੰਡ ਦਾ ਰਹਿਣ ਵਾਲਾ ਸੀ। 21 ਅਪ੍ਰੈਲ ਨੂੰ ਕੰਮ ‘ਤੇ ਜਾਂਦੇ ਸਮੇਂ ਉਸਦਾ ਸੜਕ

Read More
Punjab

ਮੈਂ ਬਾਣੀਏ ਦਾ ਮੁੰਡਾ ਹਾਂ ਪੈਸੇ ਕੀਤੋਂ ਵੀ ਲਿਆਵਾਂਗਾ – ਅਰਵਿੰਦ ਕੇਜਰੀਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਨਾਭਾ ਵਿੱਚ ਮਹਾਰਾਜਾ ਅਗਰਸੇਨ ਯਾਦਗਾਰ ਦਾ ਉਦਘਾਟਨ ਕੀਤਾ। ਇਸੇ ਦੌਰਾਨ ਆਪਣੇ ਸੰਬੋਧਨ ਵਿੱਚ ਕੇਜਰੀਵਾਲ ਨੇ ਤਤਕਾਰੀ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ

Read More
International

ਯੂਕਰੇਨ ‘ਚ ਰੂਸੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਵਿੱਚ ਅੱਠ ਲੋਕਾਂ ਦੀ ਮੌਤ, 30 ਜ਼ਖਮੀ

ਯੂਕਰੇਨ ਵਿੱਚ ਰਾਤ ਭਰ ਰੂਸੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਯੂਕਰੇਨ ਦੇ ਖੇਤਰੀ ਅਧਿਕਾਰੀਆਂ ਨੇ ਕਿਹਾ ਹੈ ਕਿ ਇਨ੍ਹਾਂ ਹਮਲਿਆਂ ਵਿੱਚ 30 ਤੋਂ ਵੱਧ ਲੋਕ ਜ਼ਖਮੀ ਵੀ ਹੋਏ ਹਨ। ਇਸ ਹਮਲੇ ਵਿੱਚ ਯੂਕਰੇਨ ਦੇ ਪੱਛਮੀ ਖਮੇਲਨਿਤਸਕੀ ਖੇਤਰ ਵਿੱਚ ਚਾਰ ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ, ਕੀਵ ਖੇਤਰ

Read More