ਟਰੂਡੋ ਵੱਲੋਂ ਕਿਸਾਨੀ ਅੰਦੋਲਨ ਦੀ ਹਮਾਇਤ ਕਰਨ ‘ਤੇ ਭਾਰਤ ਵਿਦੇਸ਼ੀ ਮੰਤਰਾਲੇ ਨੇ ਕੋਰੋਨਾ ਦੇ ਮੁੱਦੇ ‘ਤੇ ਹੋਣ ਵਾਲੀ ਬੈਠਕ ਦਾ ਕੀਤਾ ਬਾਈਕਾਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਅਤੇ ਭਾਰਤ ਸਰਕਾਰ ਨੂੰ ਜਲਦ ਤੋਂ ਜਲਦ ਇਸ ਦਾ ਹੱਲ ਕੱਢਣ ਦੇ ਬਿਆਨ ਤੋਂ ਬਾਅਦ ਭਾਰਤ ਸਰਕਾਰ ਨੇ ਕੈਨੇਡਾ ਖ਼ਿਲਾਫ਼ ਸਖ਼ਤ ਰੁੱਖ ਅਖ਼ਤਿਆਰ ਕਰਦਿਆ ਭਾਰਤੀ ਵਿਦੇਸ਼ੀ ਮੰਤਰਾਲੇ ਨੇ 7 ਦਸੰਬਰ ਨੂੰ ਕੈਨੇਡਾ ਵਿੱਚ ਕੋਰੋਨਾ ਦੇ ਮੁੱਦੇ ‘ਤੇ
