ਕੇਂਦਰ ਸਰਕਾਰ ਦਾ ਖੇਤੀ ਕਾਨੂੰਨ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਪੋਲਾ ਸਮਝੌਤਾ ਨਹੀਂ ਕਰਾਂਗੇ ਕਬੂਲ – ਪੰਧੇਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਾਸੀਆਂ ਨੂੰ, ਦੇਸ਼ ਵਾਸੀਆਂ ਨੂੰ, ਕਿਸਾਨਾਂ, ਮਜ਼ਦੂਰਾਂ, ਬੁੱਧੀਜੀਵੀਆਂ, ਲੇਖਕਾਂ ਨੂੰ ਅਤੇ ਪੰਜਾਬ ਦੇ ਚੇਤੰਨਵਰਗ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਫਿਰ ਤੋਂ ਧੋਖਾ ਕਰ ਰਹੀ ਹੈ। 1947 ਤੋਂ ਬਾਅਦ ਕੇਂਦਰ ਸਰਕਾਰ ਫਿਰ ਤੋਂ ਸਾਡੇ
