ਅੰਦੋਲਨ ਕਰਨਾ ਇੱਕ ਲੋਕਤੰਤਰਿਕ ਅਧਿਕਾਰ ਹੈ, ਉਸਦਾ ਸਤਿਕਾਰ ਕਰਨਾ ਚਾਹੀਦਾ ਹੈ, ਕੈਨੇਡਾ ਦੇ ਇਨ੍ਹਾਂ ਮੰਤਰੀਆਂ ਨੇ ਕਿਸਾਨਾਂ ਦਾ ਕੀਤਾ ਸਮਰਥਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਨੂੰ ਭਾਰਤ ਸਮੇਤ ਦੁਨੀਆ ਦੇ ਹੋਰ ਦੇਸ਼ਾਂ ਤੋਂ ਵੀ ਲਗਾਤਾਰ ਸਮਰਥਨ ਮਿਲ ਰਿਹਾ ਹੈ। ਕੈਨੇਡਾ ਦੇ ਕੰਜ਼ਰਵੇਟਿਵ ਲੀਡਰ ਏਰੀਨ ਓਟੂਲੇ ਨੇ ਸਿੱਖ ਸੰਗਤ ਨੂੰ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਿੱਖ ਸੰਗਤ ਨੂੰ ਕੋਰੋਨਾ ਨਿਯਮਾਂ ਦਾ ਧਿਆਨ ਵਿੱਚ ਰੱਖਦਿਆਂ ਪ੍ਰਕਾਸ਼ ਦਿਹਾੜੇ
