ਬਰਨਾਲਾ ‘ਚ ਭਾਜਪਾ ਲੀਡਰ ਦੇ ਘਰ ਅੱਗੇ ਧਰਨਾ ਦੇ ਰਹੇ ਇੱਕ ਹੋਰ ਕਿਸਾਨ ਆਗੂ ਦੀ ਹੋਈ ਮੌਤ
‘ਦ ਖ਼ਾਲਸ ਬਿਊਰੋ :- ਬਰਨਾਲਾ ਵਿੱਚ ਬੀਜੇਪੀ ਲੀਡਰ ਅਰਚਨਾ ਦੱਤ ਦੇ ਘਰ ਬਾਹਰ ਪੱਕੇ ਧਰਨੇ ‘ਤੇ ਬੈਠੇ ਇੱਕ ਹੋਰ ਕਿਸਾਨ ਆਗੂ ਦੀ ਮੌਤ ਹੋ ਗਈ ਹੈ। ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨ ਯੂਨੀਅਨ ਉਗਰਾਹਾਂ ਨਾਲ ਸਬੰਧਤ ਕਿਸਾਨ ਜੋਰਾ ਸਿੰਘ ਲੰਮੇ ਵਕਤ ਤੋਂ ਅਰਚਨਾ ਦੱਤ ਦੇ ਘਰ ਬਾਹਰ ਧਰਨੇ ‘ਤੇ ਬੈਠੇ ਸੀ, ਪਰ ਅਚਾਨਕ ਉਨ੍ਹਾਂ ਨੂੰ ਦਿਲ
