ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ!
ਬਿਊਰੋ ਰਿਪੋਰਟ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਵਿਜੀਲੈਂਸ ਵੱਲੋਂ ਉਨ੍ਹਾਂ ਦੇ ਘਰ ਦੀ ਤਲਾਸ਼ੀ ’ਤੇ ਤੁਰੰਤ ਪਾਬੰਦੀ ਲਗਾ ਦਿੱਤੀ ਅਤੇ ਕਿਹਾ ਕਿ ਹੁਣ ਸਿਰਫ਼ ਜਾਇਦਾਦ ਦਾ ਮੁਲਾਂਕਣ ਹੀ ਕੀਤਾ ਜਾ ਸਕਦਾ
