SGPC ਟਾਸਕ ਫੋਰਸ ਅਤੇ ਧਰਨਾ ਦੇ ਰਹੀਆਂ ਸਤਿਕਾਰ ਕਮੇਟੀਆਂ ਵਿਚਕਾਰ ਝੜ੍ਹਪ, ਬਦਸਲੂਕੀ ਦੇ ਨਾਲ ਬਦ-ਜ਼ੁਬਾਨੀ ਵੀ ਹੋਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਵਿੱਚ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਦੇ ਧਰਨੇ ਦੌਰਾਨ ਗੁੰਡਾਗਰਦੀ ਹੁੰਦੀ ਨਜ਼ਰ ਆਈ। SGPC ਦੇ ਮੁਲਾਜ਼ਮਾਂ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਕੀਤਾ ਗਿਆ। SGPC ਵੱਲੋਂ ਮੀਡੀਆ ਨੂੰ ਵੀ ਸਤਿਕਾਰ ਕਮੇਟੀਆਂ ਦੇ ਧਰਨੇ ਨੂੰ ਕਵਰ ਕਰਨ ਤੋਂ ਰੋਕਿਆ ਗਿਆ ਜਿਸ ਦੌਰਾਨ ਇੱਕ ਪੱਤਰਕਾਰ ‘ਤੇ ਵੀ ਹਮਲਾ ਕੀਤਾ ਗਿਆ
