Punjab

ਕੱਲ੍ਹ (24-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ।

Read More
Punjab

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਛੱਡ ਸਕਦੇ ਨੇ ਪ੍ਰਧਾਨਗੀ ਦਾ ਅਹੁਦਾ

‘ਦ ਖ਼ਾਲਸ ਬਿਊਰੋ:- ਕਾਂਗਰਸ ਪਾਰਟੀ ਦੀ ਮਾੜੀ ਹਾਲਤ ਨੂੰ ਦੇਖਦਿਆਂ ਕਾਂਗਰਸ ਹਾਈ ਕਮਾਨ ਵੱਲੋਂ ਪਾਰਟੀ ਦੀ ਸਥਿਤੀ ਨੂੰ ਮੁੜ ਉਭਾਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਜਿਸਦੇ ਚੱਲਦਿਆਂ ਹੁਣ ਕਾਂਗਰਸ ਪਾਰਟੀ ਦੀ ਵਾਗਡੋਰ ਕਿਸੇ ਗੈਰ-ਗਾਂਧੀ ਨੂੰ ਸੌਂਪਣ ਬਾਰੇ ਵੀ ਵਿਚਾਰ ਚਰਚਾਵਾਂ ਜ਼ੋਰਾਂ-ਸ਼ੋਰਾਂ ‘ਤੇ ਹੋ ਰਹੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਾਂਗਰਸ ਪ੍ਰਧਾਨ

Read More
International

ਪੜ੍ਹੋ ਕਿਸ ਉਮਰ ਦੇ ਬੱਚਿਆਂ ਲਈ ਮਾਸਕ ਪਾਉਣਾ ਲਾਜ਼ਮੀ ਅਤੇ ਕਿੰਨ੍ਹਾਂ ਨੂੰ ਨਹੀਂ ਕੋਈ ਖਤਰਾ, WHO ਦੀ ਰਿਪੋਰਟ

‘ਦ ਖ਼ਾਲਸ ਬਿਊਰੋ:- ਜਦੋਂ ਤੱਕ ਕੋਰੋਨਾਵਾਇਰਸ ਨਾਲ ਲੜਨ ਲਈ ਕੋਈ ਵੈਕਸਿਨ ਨਹੀਂ ਆ ਜਾਂਦੀ, ਉਦੋਂ ਤੱਕ ਵਿਸ਼ਵ ਸਿਹਤ ਸੰਗਠਨ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਇਸ ਭਿਆਨਕ ਬਿਮਾਰੀ ਤੋਂ ਬਚਣ ਲਈ 75% ਬਚਾਅ ਮਾਸਕ ਕਰਦਾ ਹੈ।   ਇਸ ਕਰਕੇ ਵੱਡਿਆਂ ਨੂੰ ਤਾਂ ਮਾਸਕ ਪਾਉਣਾ ਲਾਜ਼ਮੀ ਹੈ, ਪਰ ਬੱਚਿਆਂ ਲਈ ਕਿੰਨਾਂ ਕੁ

Read More
India

ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਵਧਿਆ, ਖੋਲ੍ਹੇ ਫਲੱਡ ਗੇਟ

‘ਦ ਖ਼ਾਲਸ ਬਿਊਰੋ:- ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਵਧ ਗਿਆ ਹੈ, ਜਿਸ ਕਰਕੇ ਇੰਜਨੀਅਰਿੰਗ ਵਿਭਾਗ ਨੇ ਸਵੇਰੇ 4 ਵਜੇ ਦੇ ਕਰੀਬ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਖੋਲ੍ਹੇ ਫਲੱਡ ਗੇਟ 10 ਘੰਟੇ ਬਾਅਦ

Read More
India

ਸਾਂਝਾ ਯੋਗਤਾ ਟੈਸਟ ਹੁਣ ਦੋ ਨਹੀਂ 10 ਭਾਸ਼ਾਵਾਂ ਵਿੱਚ ਹੋਇਆ ਕਰੇਗਾ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਸਾਂਝਾ ਯੋਗਤਾ ਟੈਸਟ (CET) 10 ਹੋਰ ਭਾਸ਼ਾਵਾਂ ਵਿੱਚ ਵੀ ਲੈਣ ਲਈ ਯੋਜਨਾਬੰਦੀ ਕਰ ਰਹੀ ਹੈ। ਹੁਣ ਸਿਰਫ਼ ਹਿੰਦੀ ਤੇ ਅੰਗਰੇਜ਼ੀ ਵਿੱਚ ਹੀ ਨਹੀਂ ਬਲਕਿ 10 ਹੋਰ ਭਾਸ਼ਾਵਾਂ ਵਿੱਚ ਵੀ ਵਿਦਿਆਰਥੀ ਟੈਸਟ ਦੇ ਸਕਦੇ ਹਨ। ਇਸ ਤਰ੍ਹਾਂ ਬੈਂਕਿੰਗ, SSC ਤੇ ਰੇਲਵੇ ਵਿੱਚ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਬਰਾਬਰ ਮੌਕੇ ਮਿਲਣਗੇ। ਇਸ

Read More
India

ਕੀ ਟੋਟੇ ਟੋਟੇ ਕੀਤਾ ਕਸ਼ਮੀਰ ਮੁੜ ਜੁੜੇਗਾ, ਕਸ਼ਮੀਰ ਤੋਂ ਆਈ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ:- ਕਸ਼ਮੀਰ ਵਿੱਚ ਸਿਆਸੀ ਪਾਰਟੀਆਂ ਨੇ ਇੱਕਜੁੱਟ ਹੋ ਕੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮੁੜ ਲਾਗੂ ਕਰਵਾਉਣ ਲਈ ਸੰਘਰਸ਼ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦਾ ਪੰਜ ਅਗਸਤ, 2019 ਤੋਂ ਪਹਿਲਾਂ ਵਾਲਾ ਦਰਜਾ ਮੁੜ ਬਹਾਲ ਕਰਵਾਉਣ ਲਈ ਸੰਘਰਸ਼ ਕੀਤਾ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਵਿੱਚ ‘ਦੂਰਅੰਦੇਸ਼ੀ

Read More
Punjab

ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਸਤਿਕਾਰ ਕਮੇਟੀ ਨੇ ਪਰਿਵਾਰ ਨੂੰ ਵਾਪਸ ਕੀਤਾ ਪਾਵਨ ਸਰੂਪ

‘ਦ ਖ਼ਾਲਸ ਬਿਊਰੋ:- ਭਾਈ ਬਲਬੀਰ ਸਿੰਘ ਮੁੱਛਲ ਦੀ ਅਗਵਾਈ ਵਾਲੀ ਸਤਿਕਾਰ ਕਮੇਟੀ ਨੇ 2016 ਵਿੱਚ ਜਲੰਧਰ ਦੇ ਇੱਕ ਸਿੱਖ ਪਰਿਵਾਰ ਦੇ ਘਰੋਂ ਚੁੱਕਿਆ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੁਰਾਤਨ ਪਾਵਨ ਸਰੂਪ ਪਰਿਵਾਰ ਨੂੰ ਵਾਪਿਸ ਕਰ ਦਿੱਤਾ ਹੈ। ਹਰਸਿਮਰਨਬੀਰ ਸਿੰਘ ਪੁੱਤਰ ਸਵਰਗਵਾਸੀ ਰਣਬੀਰ ਸਿੰਘ ਸਤਿਕਾਰ ਕਮੇਟੀ ਦੇ ਸੱਦੇ ‘ਤੇ ਪਿੰਡ ਸਿਆਲਕਾ, ਜ਼ਿਲ੍ਹਾ ਅੰਮ੍ਰਿਤਸਰ ਪੁੱਜੇ। ਆਲ

Read More
Punjab

SFJ ਦੇ ਪੰਨੂੰ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਅੱਜ ਅਰਦਾਸ ਕਰਨ ਦੀ ਅਪੀਲ, ਦਰਬਾਰ ਸਾਹਿਬ ਤੋਂ ਇੱਕ ਨੌਜਵਾਨ ਗ੍ਰਿਫਤਾਰ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਰਾਹੀਂ ਫਿਰ ਪੰਜਾਬ ਦੇ ਸਿੱਖਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੈਫਰੈਂਡਮ 2020 ਲਈ ਅਰਦਸ ਕਰਨ ਦੀ ਅਪੀਲ ਕੀਤੀ ਅਤੇ ਅਰਦਾਸ ਕਰਨ ਵਾਲੇ ਨੂੰ 5000 ਡਾਲਰ ਇਨਾਮ ਦੇਣ ਦਾ ਲਾਲਚ ਵੀ ਦਿੱਤਾ। ਪੰਨੂ ਦੇ ਇਸ ਐਲਾਨ ਤੋਂ ਬਾਅਦ ਸ਼੍ਰੀ

Read More
Punjab

ਮੋਗਾ ‘ਚ ਮੁੜ ਲਹਿਰਾਇਆ ਖਾਲਿਸਤਾਨੀ ਝੰਡਾ, ਪੁਲਿਸ ਨੂੰ ਪਈਆਂ ਭਾਜੜਾਂ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਦੀਆਂ ਤਸਵੀਰਾਂ ਆਏ ਦਿਨੀ ਥਾਂ-ਥਾਂ ‘ਤੇ ਦਿਖਾਈ ਦਿੰਦਿਆਂ ਨਜ਼ਰ ਆ ਰਹੀਆਂ ਹਨ। ਲਾਕਡਾਊਨ ਦੌਰਾਨ ਪੁਲਿਸ ਦੀ ਚੌਕਸੀ ਹੋਣ ਦੇ ਬਾਵਜੂਦ ਵੀ ਅੱਜ ਜਿਲ੍ਹਾ ਮੋਗਾ ‘ਚ ਇੱਕ ਪੁਲ ‘ਤੇ ਖਾਲਿਸਤਾਨੀ ਸਮਰੱਥਕਾਂ ਵੱਲੋਂ ਕੇਸਰੀ ਰੰਗ ਦਾ ਝੰਡਾ ਲਹਿਰਾ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ

Read More
India

ਦੇਸ਼ ਵਾਸੀਆਂ ਲਈ ਖੁਸ਼ਖਬਰੀ, ਇਸ ਸਾਲ ਆ ਜਾਵੇਗੀ ਕੋਰੋਨਾ ਵੈਕਸੀਨ : ਸਿਹਤ ਮੰਤਰੀ ਹਰਸ਼ਵਰਧਨ

‘ਦ ਖ਼ਾਲਸ ਬਿਊਰੋ:- ਕੋਰੋਨਾ ਵੈਕਸੀਨ ਤਿਆਰ ਕਰਨ ਵਿੱਚ ਭਾਰਤ ਸਮੇਤ ਲਗਭਗ ਸਾਰੇ ਮੁਲਕ ਜੁਟੇ ਹੋਏ ਹਨ, ਤਾਂ ਜੋ ਕੋਰੋਨਾਵਾਇਰਸ ਦੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ। ਭਾਰਤ ‘ਚ ਕੋਰੋਨਾ ਵੈਕਸੀਨ ਕਦੋਂ ਉਪਲੱਬਧ ਹੋਵੇਗੀ, ਇਸ ਬਾਰੇ ਪੂਰਾ ਦੇਸ਼ ਚਿੰਤਾ ਵਿੱਚ ਹੈ। ਪਰ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਦਾਅਵਾ ਕੀਤਾ ਹੈ, ਕਿ ਦੇਸ਼ ‘ਚ ਇਸ ਸਾਲ ਦੇ

Read More