ਕੋਰੋਨਾਵਾਇਰਸ – ਬਾਦਲਾਂ ਦਾ ਘਰੋਂ ਨਿਕਲਣਾ ਹੋਇਆ ਬੰਦ, ਰਿਹਾਇਸ਼ ਕੰਟੇਨਮੈਂਟ ਜ਼ੋਨ ‘ਚ ਤਬਦੀਲ
‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਦੀ SP ਸਕਿਊਰਿਟੀ ਸਮੇਤ ਸੁਰੱਖਿਆ ਅਮਲੇ ਦੇ ਪੰਜ ਮੈਂਬਰਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਸਿਹਤ ਵਿਭਾਗ ਨੇ ਬਾਦਲਾਂ ਦੀ ਰਿਹਾਇਸ਼ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਵਿੱਚ ਤਬਦੀਲ ਕਰਕੇ ਆਵਾਜਾਈ ’ਤੇ ਪੂਰਨ ਰੋਕ ਲਾ ਦਿੱਤੀ ਹੈ। ਕਰੋਨਾ ਪੀੜਤਾਂ ਵਿੱਚ SP ਸਕਿਊਰਿਟੀ ਸਮੇਤ ਤਿੰਨ ਪੰਜਾਬ
