ਸ਼੍ਰੋਮਣੀ ਕਮੇਟੀ ਕੋਲ ਗੁਰੂ ਗ੍ਰੰਥ ਸਾਹਿਬ ਦੀ ਹਰ ਬੀੜ ਦਾ ਰਿਕਾਰਡ ਮੌਜੂਦ ਹੁੰਦਾ ਹੈ, ਲੌਂਗੋਵਾਲ ਨੂੰ ਦੱਸਣਾ ਪਵੇਗਾ ਕਿ ਪਾਵਨ ਸਰੂਪ ਆਖਰ ਗਏ ਕਿੱਥੇ
‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ‘ਤੇ SGPC ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਉੱਪਰ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਰਫ ਮੁੱਖ ਸਕੱਤਰ ਜਾਂ ਹੋਰ ਅਹੁਦੇਦਾਰਾਂ ਦੇ ਅਸਤੀਫ਼ੇ ਨਾਲ ਗੱਲ ਨਹੀਂ ਬਣਨੀ, ਪਾਵਨ
