ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ‘ਚ ਮੁਲਜ਼ਮ ਦੇ ਪਿਤਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ
‘ਦ ਖ਼ਾਲਸ ਬਿਊਰੋ ( ਬਠਿੰਡਾ ) :- ਪਿੰਡ ਭਗਤਾ ਭਾਈ ਦੇ ਵਸਨੀਕ ਅਤੇ ਡੇਰਾ ਸਿਰਸਾ ਪ੍ਰੇਮੀ ਮਨੋਹਰ ਲਾਲ ਦਾ 2 ਅਣਪਛਾਤੇ ਮੁਲਜ਼ਮਾਂ ਸਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਹਨ, ਮਨੋਹਰ ਲਾਲ ਨੂੰ ਅਦੇਸ਼ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਪਰ ਉੱਥੇ ਮਨੋਹਲ ਲਾਲ ਨੂੰ
