ਕਿਸਾਨਾਂ ਨੇ ਕਬੂਲਿਆ ਕੈਪਟਨ ਨਾਲ ਮੁਲਾਕਾਤ ਦਾ ਸੱਦਾ, ਕੱਲ੍ਹ ਹੋਵੇਗੀ ਮੀਟਿੰਗ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਬਾਅਦ ਦੁਪਹਿਰ ਡੇਢ ਵਜੇ ਪੰਜਾਬ ਭਵਨ, ਚੰਡੀਗੜ੍ਹ ਵਿੱਚ ਸੂਬੇ ਦੀਆਂ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਸੱਦਿਆ ਹੈ। ਜਥੇਬੰਦੀਆਂ ਦੇ ਮੁਖੀਆਂ ਨੂੰ ਮੁੱਖ ਮੰਤਰੀ ਦਫ਼ਤਰ ਵੱਲੋਂ ਸੁਨੇਹੇ ਭੇਜੇ ਗਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਇਸ ਸੁਨੇਹੇ ਨੂੰ ਪ੍ਰਵਾਨ ਕਰਦਿਆਂ ਕੱਲ੍ਹ
