Punjab

ਕੱਲ੍ਹ (6-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ। ਮੁਹਾਲੀ, ਪਟਿਆਲਾ ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਫਿਰੋਜ਼ਪੁਰ, ਪਠਾਨਕੋਟ, ਬਠਿੰਡਾ,

Read More
Punjab

ਪਾਵਨ ਸਰੂਪ ਮਾਮਲਾ: SGPC ਨੇ ਜਨਤਕ ਕੀਤੀ ਜਾਂਚ ਰਿਪੋਰਟ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਾਇਬ ਹੋਏ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਰਿਪੋਰਟ ਨੂੰ ਜਨਤਕ ਕਰ ਦਿੱਤਾ ਹੈ। ਰਿਪੋਰਟ ਵਿੱਚ ਅਹੁਦੇਦਾਰਾਂ ਦੀ ਅਣਗਹਿਲੀ ਦਾ ਜ਼ਿਕਰ ਕੀਤਾ ਗਿਆ ਹੈ। SGPC ਦੇ ਸਾਬਕਾ ਮੁੱਖ ਸਕੱਤਰ ਡਾ.ਰੂਪ ਸਿੰਘ ਤੇ ਹਰਚਰਨ ਸਿੰਘ ਦਾ ਵੀ ਇਸ ਰਿਪੋਰਟ ਵਿੱਚ ਨਾਮ ਸ਼ਾਮਿਲ ਹੈ। ਪੂਰੀ ਜਾਂਚ ਰਿਪੋਰਟ ਪੜ੍ਹਨ ਲਈ

Read More
Punjab

ਦੁਕਾਨਦਾਰਾਂ ਨੇ ਲਾਕਡਾਊਨ ਦਾ ਕੀਤਾ ਵਿਰੋਧ, ਸਰਕਾਰ ਦੇ ਫੈਸਲੇ ਖਿਲਾਫ਼ ਖੋਲ੍ਹੀਆਂ ਦੁਕਾਨਾਂ

‘ਦ ਖ਼ਾਲਸ ਬਿਊਰੋ:-  ਪੰਜਾਬ ਸਰਕਾਰ ਨੇ ਪੰਜਾਬ ਵਿੱਚ ਵੀਕਐਂਡ ਲਾਕਡਾਊਨ ਦੀ ਵਜ੍ਹਾ ਕਰਕੇ ਸਿਰਫ਼ ਜ਼ਰੂਰੀ ਸਮਾਨ ਤੋਂ ਇਲਾਵਾ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਸਨ ਪਰ ਇਸ ਦੇ ਬਾਵਜੂਦ ਮੁਹਾਲੀ ਵਿੱਚ ਦੁਕਾਨਦਾਰਾਂ ਨੇ ਅੱਜ ਦੁਕਾਨਾਂ ਖੋਲ੍ਹੀਆਂ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜਦੋਂ ਕੋਰੋਨਾ ਕਾਲ ਦੌਰਾਨ ਸਰਕਾਰ ਬਿਜਲੀ ਦਾ ਬਿੱਲ ਲੈ ਰਹੀ ਹੈ ਤੇ ਉਹ

Read More
Punjab

ਸੋਮਵਾਰ ਨੂੰ ਹੋਵੇਗੀ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ

‘ਦ ਖ਼ਾਲਸ ਬਿਊਰੋ:- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਹੁਣ ਸੋਮਵਾਰ ਨੂੰ ਸੁਣਵਾਈ ਹੋਵੇਗੀ। ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ

Read More
Punjab

ਸੀਟੂ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਦਾ ਪੁਤਲਾ ਫੁਕਿਆ, ਕਿਸਾਨਾਂ ਦੇ ਖਿਲਾਫ਼ ਆਰਡੀਨੈਂਸ ਤੇ ਬਿਜਲੀ ਬਿੱਲ ਨੂੰ ਲਿਆ ਜਾਵੇ ਵਾਪਸ

‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਸੰਗਰੂਰ ਦੇ ਕਸਬੇ ਭਵਾਨੀਗੜ੍ਹ ‘ਚ ਅੱਜ 5 ਸਤੰਬਰ ਨੂੰ ਸੀਟੂ ਕਿਸਾਨ ਸਭਾ ਤੇ ਕਿਸਾਨ ਯੂਨੀਅਨ ਜਥਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੀਟੂ ਦੇ ਕੌਮੀ ਮੀਤ ਪ੍ਰਧਾਨ ਕਾਮਰੇਡ ਭੂਪ ਚੰਦ ਚੰਨੋਂ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਲਾਕਡਾਊਨ ਦੀ ਆੜ ‘ਚ ਮੋਦੀ ਸਰਕਾਰ ਨੇ ਮੁਕੰਮਲ

Read More
International

ਭਾਰਤ-ਚੀਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਪੱਬਾਂ ਭਾਰ ਹੋਇਆ ਅਮਰੀਕਾ, ਟਰੰਪ ਨੇ ਦਿੱਤਾ ਵੱਡਾ ਬਿਆਨ

‘ਦ ਖ਼ਾਲਸ ਬਿਊਰੋ :- ਲੱਦਾਖ ‘ਚ ਭਾਰਤ-ਚੀਨ ਸਰਹੱਦੀ ਮਾਮਲਾ ਹਾਲੇ ਤੱਕ ਸੁਲਘ ਰਿਹਾ ਹੈ। ਦੋਨਾਂ ਦੇਸ਼ਾਂ ਵਿਚਾਲੇ ਚੱਲ ਰਹੇ ਤਣਾਅ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਭਾਰਤ-ਚੀਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਵਿੱਚ ਮੱਦਦ ਕਰਨ ਦੀ ਪੇਸ਼ਕਸ਼ ਕੀਤੀ ਹੈ। ਟਰੰਪ ਨੇ 4 ਸਤੰਬਰ ਨੂੰ ਵ੍ਹਾਈਟ ਹਾਊਸ ‘ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ

Read More
Punjab

SGPC ਦੇ ਸਭ ਤੋਂ ਪਹਿਲੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਅੱਜ ਲਿਆ ਆਖਰੀ ਸਾਹ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਹਰਚਰਨ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਭ ਤੋਂ ਪਹਿਲੇ ਮੁੱਖ-ਸਕੱਤਰ ਸਨ। ਇਸ ਤੋਂ ਪਹਿਲਾਂ SGPC ਵਿੱਚ ਮੁੱਖ-ਸਕੱਤਰ ਦਾ ਕੋਈ ਵੀ ਅਹੁਦਾ ਨਹੀਂ ਹੁੰਦਾ ਸੀ। ਹਾਲਾਂਕਿ, ਉਨ੍ਹਾਂ ਦੇ ਨਾਲ ਕਾਫ਼ੀ ਵਿਵਾਦ

Read More
India

7 ਸਤੰਬਰ ਤੋਂ ਗੁਰੂਗ੍ਰਾਮ ‘ਚ ਦੌੜਨਗੀਆਂ ਮੈਟਰੋ ਰੇਲਾਂ

‘ਦ ਖ਼ਾਲਸ ਬਿਊਰੋ:- 7 ਸਤੰਬਰ ਤੋਂ ਗੁਰੂਗ੍ਰਾਮ ਦੇ ਪੰਜ ਸਟੇਸ਼ਨਾਂ ਤੋਂ ਮੈਟਰੋ ਰੇਲ ਦੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਗੁਰੂਗ੍ਰਾਮ ਦੇ ਸਾਰੇ ਸਟੇਸ਼ਨਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ, ਸਟੇਸ਼ਨ ‘ਤੇ ਯਾਤਰੀਆਂ ਦੀ ਥਰਮਲ ਸਕਰੀਨਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਯਾਤਰੀਆਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦਾ ਵੀ ਖ਼ਾਸ ਧਿਆਨ ਰੱਖਣਾ ਪਵੇਗਾ। ਮੈਟਰੋ

Read More
India

ਦਿੱਲੀ ‘ਚ ਸਖ਼ਤ ਨਿਰਦੇਸ਼ਾਂ ਅਧੀਨ ਖੁੱਲ੍ਹਣਗੇ ਪੱਬ ਤੇ ਬਾਰ

‘ਦ ਖ਼ਾਲਸ ਬਿਊਰੋ:- ਦਿੱਲੀ ‘ਚ 9 ਸਤੰਬਰ ਤੋਂ ਪੱਬ ਅਤੇ ਬਾਰ ਲਗਭਗ ਛੇ ਮਹੀਨਿਆਂ ਬਾਅਦ ਖੁੱਲ੍ਹਣ ਜਾ ਰਹੇ ਹਨ। ਦਿੱਲੀ ਦੇ ਉਪ ਰਾਜਪਾਲ ਨੇ ਇਸ ਸਬੰਧ ਵਿੱਚ ਦਿੱਲੀ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਪੱਬ ਅਤੇ ਬਾਰ ਨੂੰ 30 ਸਤੰਬਰ ਤੱਕ ਟਰਾਇਲ ਬੇਸਿਜ਼ ਦੇ ਅਧਾਰ ‘ਤੇ ਖੋਲ੍ਹਿਆ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ

Read More
Punjab

ਪੁਲਿਸ ਚੌਂਕੀ ਦੇ ਸਾਹਮਣੇ ਹੀ ਕਾਰ ਨੂੰ ਖੋਹ ਕੇ ਲੈ ਗਏ ਬਦਮਾਸ਼

‘ਦ ਖ਼ਾਲਸ ਬਿਊਰੋ:- ਗੁਰਦਾਸਪੁਰ ਵਿੱਚ ਪਿਸਤੌਲ ਦੀ ਨੋਕ ‘ਤੇ ਇੱਕ ਕਾਰ ਨੂੰ ਲੁੱਟ ਲਿਆ ਗਿਆ। ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਿਰੋਧ ਕਰਨ ‘ਤੇ ਕਾਰ ਚਾਲਕ ਨੂੰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। 3 ਅਣਪਛਾਤੇ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਿੱਥੇ ਇਹ ਘਟਨਾ ਵਾਪਰੀ ਸੀ, ਉਸ ਦੇ ਸਾਹਮਣੇ ਹੀ

Read More