ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪਿੰਡ ਪੱਧਰ ‘ਤੇ ਨਿਯੁਕਤ ਹੋਣਗੇ ਨੋਡਲ ਅਧਿਕਾਰੀ
‘ਦ ਖ਼ਾਲਸ ਬਿਊਰੋ:- ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਆਗਾਮੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੇ ਯਤਨਾਂ ਵਜੋਂ ਕੱਲ੍ਹ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪਿੰਡ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਅਜਿਹੀ ਕਿਸੇ ਵੀ ਘਟਨਾ ਬਾਰੇ ਤੁਰੰਤ ਰਿਪੋਰਟ ਕੀਤੀ ਜਾ ਸਕੇ। ਇਸ ਵਾਰ ਇੱਕ
