ਨਿਤੀਸ਼ ਕੁਮਾਰ ਬਣੇ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ
‘ਦ ਖ਼ਾਲਸ ਬਿਊਰੋ :- ਨਿਤੀਸ਼ ਕੁਮਾਰ ਨੇ ਅੱਜ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਤੋਂ ਬਾਅਦ ਤਾਰਕਿਸ਼ੋਰ ਪ੍ਰਸਾਦ ਤੇ ਰੇਣੂ ਦੇਵੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਬਿਹਾਰ ਵਿੱਚ ਹਾਲ ਹੀ ਵਿੱਚ ਸਮਾਪਤ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਐਨਡੀਏ ਨੂੰ 125 ਸੀਟਾਂ ਮਿਲੀਆਂ ਸਨ, ਜਿਨ੍ਹਾਂ ਵਿੱਚ ਨਿਤੀਸ਼ ਕੁਮਾਰ ਦੇ
