ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂਆਂ ਮੋਹਰ ਹੈ ਲਾਈ, 15 ਭਗਤਾਂ 11 ਭੱਟਾਂ 4 ਗੁਰੂ ਦੇ ਸਿੱਖਾਂ, ਵਿੱਚ 31 ਰਾਗਾਂ ਬਾਣੀ ਦਰਜ ਕਰਾਈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦੇ ਪਹਿਲੇ ਇੱਕੋ-ਇੱਕ ਅਜਿਹੇ ਗ੍ਰੰਥ ਹਨ ਜਿਨ੍ਹਾਂ ਨੂੰ ਸਦੀਵੀ ਗੁਰੂ ਦਾ ਦਰਜਾ ਹਾਸਿਲ ਹੈ। 1708 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੂਹ ਖਾਲਸਾ ਪੰਥ ਨੂੰ ਹੁਕਮ ਕੀਤਾ ਸੀ ਕਿ ਮੇਰੇ ਤੋਂ ਬਾਅਦ ਸਿੱਖ ਕੌਮ ਦੇ ਕੋਈ ਦੇਹਧਾਰੀ ਗੁਰੂ ਨਹੀਂ ਹੋਣਗੇ। ਗੁਰੂ ਸਾਹਿਬ
