ਵਵਿਆਹ ਤੋਂ ਇਨਕਾਰ ਕਰਨ ‘ਤੇ ਪ੍ਰੇਮਿਕਾ ਨੇ ਪ੍ਰੇਮੀ ਦੇ ਹੱਥ-ਪੈਰ ਤੁੜਵਾਏ
ਹਰਿਆਣਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲੇ ਸਾਹਮਣੇ ਆਇਆ ਹੈ ਜਿੱਥੇ ਲੜਕੇ ਵੱਲੋਂ ਜਦੋਂ ਪ੍ਰੇਮਿਕਾ ਨੂੰ ਵਿਆਹ ਲਈ ਮਨ੍ਹਾਂ ਕੀਤਾ ਗਿਆ ਤਾਂ ਪ੍ਰੇਮਿਕਾ ਨੇ ਲੜਕੇ ਦੇ ਹੱਥ-ਪੈਰ ਤੁੜਵਾ ਦਿੱਤੇ। ਹਰਿਆਣਾ ਦੇ ਫਰੀਦਾਬਾਦ ਵਿੱਚ, ਪ੍ਰੇਮਿਕਾ ਨੇ ਆਪਣੇ ਪ੍ਰੇਮੀ ਦੇ ਹੱਥ-ਪੈਰ ਤੋੜ ਦਿੱਤੇ ਕਿਉਂਕਿ ਉਸਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਸਦੀਆਂ ਹੱਡੀਆਂ
