ਮਜੀਠੀਆ ਵੱਲੋਂ ਅਦਾਲਤ ’ਚ ਜ਼ਮਾਨਤ ਅਰਜ਼ੀ ਦਾਇਰ! ਸਰਕਾਰ ਨੂੰ ਨੋਟਿਸ ਜਾਰੀ
ਬਿਉਰੋ ਰਿਪੋਰਟ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਹੁਣ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦੇ ਹਨ। ਉਨ੍ਹਾਂ ਦੇ ਵਕੀਲਾਂ ਨੇ ਮੁਹਾਲੀ ਅਦਾਲਤ ਵਿੱਚ ਨਿਯਮਤ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਨੇ ਇਸ ’ਤੇ ਪੰਜਾਬ ਸਰਕਾਰ ਨੂੰ
