ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ-ਫਰੀਦਕੋਟ ਹਾਈਵੇਅ ਜਾਮ
‘ਦ ਖ਼ਾਲਸ ਬਿਊਰੋ ( ਮੋਗਾ ) :- ਖੇਤੀ ਆਰਡੀਨੈਂਸਾ ਖ਼ਿਲਾਫ ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ 15 ਸਤੰਬਰ ਨੂੰ ਸੂਬੇ ਭਰ ‘ਚ ਧਰਨਾ ਪ੍ਰਦਰਸ਼ਨ ਕਰ ਹਾਈਵੇਅ ਜਾਮ ਕੀਤੇ ਗਏ ਹਨ। ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀਬਾੜੀ ਆਰਡੀਨੈਂਸ ਦਾ ਵਿਰੋਧ ਕੀਤਾ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੇ ਤਹਿਤ
