ਸਰਬਉੱਚ ਅਦਾਲਤ ਨੇ ਅਰਨਬ ਗੋਸਵਾਮੀ ਦੀ ਅੰਤਰਿਮ ਜ਼ਮਾਨਤ ਅਰਜ਼ੀ ਤਤਕਾਲ ਸੁਣਵਾਈ ਸੂਚੀ ‘ਚ ਪਾਈ
‘ਦ ਖ਼਼ਾਲਸ ਬਿਊਰੋ :- ਮੁੰਬਈ ਹਾਈ ਕੋਰਟ ਤੋਂ ਰਿਪਬਲਿਕ ਚੈਨਲ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਜ਼ਮਾਨਤ ਨਾ ਮਿਲਣ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਗਈ ਹੈ। ਅਰਜ਼ੀ ਦਾਖ਼ਲ ਹੋਣ ਤੋਂ ਤੁਰੰਤ ਮਗਰੋਂ ਸੁਪਰੀਮ ਕੋਰਟ ਵੱਲੋਂ ਅਰਜ਼ੀ ਨੂੰ ਤਤਕਾਲ ਸੁਣਵਾਈ ਵਾਲੀ ਸੂਚੀ ਵਿੱਚ ਪਾ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਇਸ ਕਦਮ ਉੱਪਰ ਸਵਾਲ
