ਮੁਲਤਾਨੀ ਮਾਮਲੇ ‘ਚ ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਟਲੀ
‘ਦ ਖ਼ਾਲਸ ਬਿਊਰੋ :- ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਅੱਗੇ ਟਲ ਗਈ ਹੈ। ਜਾਣਕਾਰੀ ਮੁਤਾਬਕ 11 ਮਈ ਨੂੰ ਮੁਹਾਲੀ ਅਦਾਲਤ
