ਪੰਥ ‘ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾ ਕੇ ਪੰਥ ‘ਚ ਸ਼ਾਮਿਲ ਕਰਨ ਦੀ ਕਿਸਨੇ ਕੀਤੀ ਗਲਤੀ!
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 3 ਅਗਸਤ ਨੂੰ ਗੁਰਦਾਸਪੁਰ ਜ਼ਿਲੇ ਦੇ ਪਿੰਡ ਗੜ੍ਹੀ ਗੁਰਦਾਸ ਨੰਗਲ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਤਿੰਨ ਕਰਮਚਾਰੀਆਂ ਨੂੰ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾਉਣ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ
