ਲਾਪਤਾ ਪਾਵਨ ਸਰੂਪ ਮਸਲਾ-SGPC ਪ੍ਰਧਾਨ ਲੌਂਗੋਵਾਲ ਤੇ ਸਾਰੀ ਅੰਤ੍ਰਿੰਗ ਕਮੇਟੀ ਦੇ ਅਸਤੀਫ਼ੇ ਦੀ ਉੱਠੀ ਮੰਗ
‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਗਭਗ ਦਰਜਨ ਤੋਂ ਵੱਧ ਸਾਬਕਾ ਤੇ ਮੌਜੂਦਾ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਕਾਰਵਾਈ ਕੀਤੀ ਹੈ। ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿੱਚ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਕਾਰਗੁਜ਼ਾਰੀ ’ਤੇ ਵੀ ਪ੍ਰਸ਼ਨ ਚਿੰਨ੍ਹ ਲਾਇਆ
