SGPC ਵੱਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਮਨਾਇਆ ਜਾਵੇਗਾ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ SGPC ਵੱਲੋਂ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ 2 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧ ‘ਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ। ਸਮਾਗਮਾਂ ਦੀ ਰੂਪ-ਰੇਖਾ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ
