ਪੰਜਾਬ ਸਰਕਾਰ ਨੇ ਵਾਹਨਾਂ ਲਈ ਬਣਾਇਆ ਨਵਾਂ ਨਿਯਮ, ਉਲੰਘਣਾ ਕਰਨ ‘ਤੇ ਹੋਵੇਗਾ 2 ਹਜ਼ਾਰ ਰੁਪਏ ਜ਼ੁਰਮਾਨਾ!
‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਵਾਹਨਾਂ ਦੇ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਮੋਟਰ ਵਹੀਕਲ ਐਕਟ ‘ਚ ਸੋਧ ਕਰਦਿਆਂ ਇਸ ‘ਚ ਹਾਈ ਸਿਕਿਊਰਿਟੀ ਨੰਬਰ ਪਲੇਟ ਦਾ ਜੁਰਮਾਨਾ ਜੋੜਿਆ ਹੈ। 1 ਅਕਤੂਬਰ ਤੋਂ ਵਾਹਨਾਂ ‘ਤੇ ਹਾਈ ਸਿਕਿਉਰਿਟੀ ਨੰਬਰ ਪਲੇਟ ਨਾ ਲਾਉਣ ‘ਤੇ ਲੋਕਾਂ ਨੂੰ ਦੋ ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਜੇ ਚਲਾਨ ਦੂਸਰੀ
