ਪੰਜਾਬ ‘ਚ 19 ਅਕਤੂਬਰ ਤੋਂ ਖੁੱਲ੍ਹ ਸਕਦੇ ਹਨ ਸਕੂਲ : ਸਿੱਖਿਆ ਮੰਤਰੀ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਦੀ ਹਿਦਾਇਤਾਂ ਮੁਤਾਬਿਕ ਅੱਜ 15 ਅਕਤੂਬਰ ਤੋਂ ਸਕੂਲਾਂ ਨੂੰ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਸਨ। ਜਿਸ ਨੂੰ ਵੇਖਦਿਆਂ ਅੱਜ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੀਆਂ ਮੰਜ਼ੂਰੀ ਦਿੱਤੀ ਗਈ ਹੈ। ਪਰ ਸਰਕਾਰ ਨੇ ਇਹ ਫੈਸਲਾ ਸੂਬਾ ਸਰਕਾਰਾਂ ‘ਤੇ ਛੱਡਿਆ ਸੀ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ
