ਬਹਿਬਲ ਕਲਾਂ ਗੋਲੀਕਾਂਡ ਨੂੰ ਅੱਜ ਬੀਤੇ ਪੰਜ ਸਾਲ, ਹਾਲੇ ਤੱਕ ਇਨਸਾਫ਼ ਉਡੀਕ ਰਹੇ ਪੀੜਤ
‘ਦ ਖ਼ਾਲਸ ਬਿਊਰੋ ( ਫਰੀਦਕੋਟ ) :- ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਹਿਬਲ ਕਲਾਂ ‘ਚ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਕੋਟਕਪੂਰਾ ਗੋਲੀ ਕਾਂਡ ਦੇ ਪੰਜ ਸਾਲ ਬੀਤਣ ਮਗਰੋਂ ਵੀ ਪੀੜਤਾਂ ਨੂੰ ਅਜੇ ਤੱਕ ਇਨਸਾਫ਼ ਦੀ ਆਸ ਦਿਖਾਈ ਨਹੀਂ ਦੇ ਰਹੀ। ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ‘SIT ਨੇ ਉਸ ਵੇਲੇ ਦੇ
