International

ਪੱਛਮੀ ਪ੍ਰਸ਼ਾਂਤ ਖੇਤਰ ਵਿੱਚ ਕੋਰੋਨਾ ਨਵੇਂ ਗੇੜ ’ਚ ਦਾਖਲ, ਲਾਗ ਦੇ ਕਈ ਗੁਣਾਂ ਵਧਣ ਦਾ ਖਦਸ਼ਾ: WHO

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਕੋਰੋਨਾ ਮਹਾਂਮਾਰੀ ਨਾਲ ਪੂਰੇ ਵਿਸ਼ਵ ਵਿੱਚ ਹਾਹਾਕਾਰ ਮੱਚੀ ਹੋਈ ਹੈ। ਵਿਸ਼ਵ ਸਿਹਤ ਸੰਸਥਾ (WHO) ਵੱਲੋਂ ਵੀ ਹਰ ਦਿਨ ਨਵੇਂ ਤੱਥ ਪੇਸ਼ ਕੀਤੇ ਜਾਂਦੇ ਹਨ। WHO ਦੇ ਤਾਜ਼ਾ ਬਿਆਨ ਵੱਲ ਝਾਤ ਮਾਰੀਏ ਤਾਂ ਇਸ ਵਿੱਚ ਪੱਛਮੀ ਪ੍ਰਸ਼ਾਂਤ ਖੇਤਰ ਵਿੱਚ ਕੋਰੋਨਾ ਮਹਾਮਾਰੀ ਦੇ ਨਵੇਂ ਗੇੜ ’ਚ ਦਾਖਲ ਹੋਣ ਦੀ ਗੱਲ ਆਖੀ ਗਈ

Read More
Punjab

ਨਵੇਂ ਟਰੱਕ ਦੇਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ, ਬੈਂਕ ਮੁਲਾਜ਼ਮ ਨੇ ਲਾਏ ਕਥਿਤ ਦੋਸ਼!

‘ਦ ਖ਼ਾਲਸ ਬਿਊਰੋ (ਅਤਰ ਸਿੰਘ):- ‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਠੱਗੀ-ਠੋਰੀ ਦੀਆਂ ਵਾਰਦਾਤਾਂ ਦੇ ਨਿੱਤ ਨਵੇਂ ਕਿੱਸੇ ਦੇਖਣ ਨੂੰ ਮਿਲਦੇ ਹਨ। ਅਜਿਹੀ ਹੀ ਇੱਕ ਘਟਨਾ ਲੁਧਿਆਣਾ ਜਿਲ੍ਹੇ ਦੀ ਹੈ। ਜਿਸਦੀ ਜਾਣਕਾਰੀ ਲੁਧਿਆਣਾ ਤੋਂ ਰਿਟਾਇਡ ਬਤੌਰ ਬੈਂਕ ਕੈਸ਼ੀਅਰ ਪਿਆਰਾ ਸਿੰਘ ਨੇ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਲੁਧਿਆਣਾ ਦਾ ਹੀ ਰਾਜਪ੍ਰੀਤ ਸਿੰਘ ਦਿਉਲ ਉਰਫ ਰਾਜਾ ਦਿਉਲ,

Read More
India

ਅਖੰਡ ਕੀਰਤਨੀ ਜਥੇ ਨੇ ਗਿਆਨੀ ਇਕਬਾਲ ਸਿੰਘ ਨੂੰ ਪੰਥ ‘ਚੋਂ ਛੇਕਣ ‘ਤੇ ਪਾਇਆ ਜ਼ੋਰ

‘ਦ ਖ਼ਾਲਸ ਬਿਊਰੋ:- ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ 5 ਅਗਸਤ ਨੂੰ ਅਯੁੱਧਿਆ ਰਾਮ ਮੰਦਿਰ ਸਮਾਗਮ ਵਿੱਚ ਸਿੱਖ ਗੁਰੂਆਂ ਨੂੰ ਲਵ ਕੁਸ਼ ਦੇ ਵੰਸ਼ਜ਼ ਦੱਸੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਅਖੰਡ ਕੀਰਤਨੀ ਜਥੇ ਨੇ ਉਸਨੂੰ ਪੰਥ ਵਿੱਚੋਂ ਛੇਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਖਿਲਾਫ਼ ਤੁਰੰਤ ਕਾਰਵਾਈ

Read More
Religion

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂਆਂ ਮੋਹਰ ਹੈ ਲਾਈ, 15 ਭਗਤਾਂ 11 ਭੱਟਾਂ 4 ਗੁਰੂ ਦੇ ਸਿੱਖਾਂ, ਵਿੱਚ 31 ਰਾਗਾਂ ਬਾਣੀ ਦਰਜ ਕਰਾਈ।

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):-  ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।। ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ।।  ਧਰਮ ਗ੍ਰੰਥ ਤੋਂ ਬਿਨਾਂ ਧਰਮ ਦੀ ਹੋਂਦ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਤੇ ਧਰਮ ਗ੍ਰੰਥ ਤੋਂ ਬਿਨਾਂ ਧਰਮ ਦਾ ਹਨੇਰੇ ਵਿੱਚ ਲੁਪਤ ਹੋਣ ਦਾ ਡਰ ਹਮੇਸ਼ਾ ਬਣਿਆ ਰਹਿੰਦਾ ਹੈ। ਧਰਮ

Read More
Punjab

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਜਥੇਦਾਰ ਨੇ ਦਿੱਤੀ ਵਧਾਈ, ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸਿੱਖ ਕੌਮ ਨੂੰ ਵਧਾਈਆਂ ਦਿੱਤੀਆਂ ਹਨ। ਇਸ ਪਾਵਨ ਦਿਹਾੜੇ ਮੌਕੇ ਉਨ੍ਹਾਂ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ ਹੈ। ਜਥੇਦਾਰ ਜੀ ਨੇ ਸਿੱਖ

Read More
Punjab

SYL ਮੁੱਦਾ: ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਪਾਣੀ ਨਹੀਂ: CM ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀਆਂ ਦਾ ਮੁੱਦਾ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ ਹੈ। ਅੱਜ SYL ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੀਟਿੰਗ ਹੋਈ।

Read More
Punjab

ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਮੁੱਖ ਗ੍ਰੰਥੀ ਵਿਚਕਾਰ ਤਣਾਅ ਦਾ ਮਸਲਾ ਭਖਿਆ, ਕੌਣ ਕਰ ਰਿਹਾ ਮਰਿਯਾਦਾ ਦੀ ਉਲੰਘਣਾ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਜਲੰਧਰ ਵਿਖੇ ਰਾਗੀ ਸਿੰਘਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਹਨਾਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਬੇਨਤੀ ਕੀਤੀ ਕਿ ਉਹ ਰਾਗੀ ਸਿੰਘਾਂ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨਾਲ ਚੱਲਦੇ ਵਿਵਾਦ ਵਿੱਚ ਦਖਲ ਦੇ ਕੇ ਜਲਦੀ ਇਸ

Read More
Punjab

ਪੁੱਤਾਂ ਨੂੂੰ ਅਫ਼ਸਰ ਬਣਾਉਣ ਵਾਲੀ ਨੂੰ ਮਾਂ ਨੂੰ ਮਰਨ ਵੇਲੇ ਸਿਰ ‘ਤੇ ਛੱਤ ਅਤੇ ਤਨ ‘ਤੇ ਕਪੜਾ ਵੀ ਨਸੀਬ ਨਾ ਹੋਇਆ

‘ਦ ਖ਼ਾਲਸ ਬਿਊਰੋ :- ਮੁਕਤਸਰ ਦੇ ਬੂੜਾ ਗੁੱਜਰ ਰੋਡ ‘ਤੇ ਸਥਿਤ ਪਲਾਟ ‘ਚ ਕਈ ਸਾਲਾਂ ਤੋਂ ਇੱਕ 80 ਸਾਲ ਦੀ ਮਾਤਾ ਜੋ ਕਿ ਦੋ ਫੁੱਟ ਉੱਚੀ ਤੇ ਚਾਰ ਫੁੱਟ ਚੌੜੀ ਕੰਧ ‘ਤੇ ਰੱਖੀ ਪੱਥਰ ਦੀ ਸਿੱਲ ਥੱਲੇ ਬਣੇ ਘੁਰਨੇ ‘ਚ ਜ਼ਿੰਦਗੀ ਗੁਜ਼ਾਰਣ ਨੂੰ ਮਜਬੂਰ ਸੀ, ਨੇ ਆਪਣੀ ਜ਼ਿੰਦਗੀ ਦਾ ਆਖਿਰੀ ਸਾਹ ਲੈ ਕੂਚ ਕਰ ਗਈ।

Read More
International

ਕੈਨੇਡਾ ‘ਚ ਸਿੱਖ ਫੌਜੀ ਦੇ ਨਾਂ ‘ਤੇ ਬਣਾਇਆ ਗਿਆ ਸਕੂਲ, ਪਹਿਲੇ ਵਿਸ਼ਵ ਯੁੱਧ ‘ਚ ਕੈਨੇਡਾ ਲਈ ਹਿੱਕ ਡਾਹ ਕੇ ਲੜੇ ਸਨ!

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਸਿੱਖ ਕੌਮ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਸਿੱਖ ਦੇ ਨਾਮ ‘ਤੇ ਸਕੂਲ ਖੋਲ੍ਹਿਆ ਜਾ ਰਿਹਾ ਹੈ। ਬੁੱਕਮ ਸਿੰਘ ਨਾਂ ਦਾ ਇਹ ਸਿੱਖ ਪਹਿਲੇ ਵਿਸ਼ਵ ਯੁੱਧ ‘ਚ ਕੈਨੇਡਾ ਦੀ ਫੌਜ ਵੱਲੋਂ ਹਿੱਕ ਡਾਹ ਕੇ ਲੜਿਆ ਸੀ। ਕੈਨੇਡਾ ਸਰਕਾਰ ਵੱਲੋਂ ਅੱਜ ਇਸ ਸਿੱਖ ਦੀ ਬਹਾਦਰੀ ਨੂੰ

Read More
India

ਕੋਰੋਨਾ ਮਹਾਂਮਾਰੀ ‘ਚ ਸਕੂਲ ਤਾਂ ਨਹੀਂ ਖੁੱਲ੍ਹੇ ਪਰ ਵੋਟਾਂ ਜ਼ਰੂਰ ਪੈਣਗੀਆਂ, ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ

‘ਦ ਖ਼ਾਲਸ ਬਿਊਰੋ:- ਭਾਰਤੀ ਚੋਣ ਕਮਿਸ਼ਨ ਵੱਲੋਂ ਕੋਰੋਨਾ ਕਾਲ ਦੌਰਾਨ ਚੋਣਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਚੋਣਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਚੋਣ ਬੈਠਕਾਂ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਇਹ ਫੈਸਲਾ ਵੱਖ-ਵੱਖ ਸਿਆਸੀ ਪਾਰਟੀਆਂ ਤੋਂ ਸੁਝਾਅ ਲੈਣ ਤੋਂ ਬਾਅਦ ਹੀ ਲਿਆ ਗਿਆ ਹੈ। ਇਸ ਵਿੱਚ ਖਾਸ ਤੌਰ  ‘ਤੇ ਸਮਾਜਿਕ ਦੂਰੀ

Read More