Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦੁਨੀਆ ਭਰ ਵਿੱਚ ਬਿਰਧ ਸਰੂਪਾਂ ਦੇ ਸਸਕਾਰ ‘ਤੇ ਲਾਈ ਪਾਬੰਦੀ

‘ਦ ਖ਼ਾਲਸ ਬਿਊਰੋ :-  ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਾਕਾਰੀ ਜਥੇਦਾਰੀ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅੱਜ 18 ਸਤੰਬਰ ਨੂੰ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੀ ਅੰਮ੍ਰਿਤਸਰ ਨੂੰ ਆਦੇਸ਼ ਦਿੱਤਾ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਗੀਠਾ ਅਸਥਾਨ ਖੁਸ਼ਹਾਲ ( ਦੇਹਰਾਦੂਨ), ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਈ ਭਾਗੋ

Read More
International

ਮੋਦੀ ਦੇ ਖ਼ਾਸ ਮਿੱਤਰ ਟਰੰਪ ਨੇ ਭਾਰਤ ਨੂੰ ਨਸ਼ੇ ਦਾ ਵੱਡਾ ਉਤਪਾਦਕ ਦੱਸਿਆ

‘ਦ ਖ਼ਾਲਸ ਬਿਊਰੋ ( ਅਮਰੀਕਾ ) :- ਦੁਨੀਆ ‘ਚ ਨਸ਼ੀਲੇ ਪਦਾਰਥਾਂ ਦੇ ਮੁੱਖ ਲਾਂਘੇ ਤੇ ਨਸ਼ੀਲੀਆਂ ਦਵਾਈਆਂ ਦੇ ਉਤਪਾਦਕ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ 20 ਹੋਰਨਾਂ ਮੁਲਕਾਂ ਦੇ ਨਾਲ-ਨਾਲ ਭਾਰਤ ਦੀ ਵੀ ਸ਼ਨਾਖਤ ਕੀਤੀ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਨਸ਼ੀਲੇ ਪਦਾਰਥਾਂ ਨਾਲ ਜੁੜੀਆਂ ਅਪਰਾਧਿਕ ਜਥੇਬੰਦੀਆਂ ਤੇ ਉਨ੍ਹਾਂ ਦੇ ਹਮਾਇਤੀਆਂ ਨਾਲ

Read More
Punjab

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਲਈ ਦਿੱਤੀ ਅਹੁਦੇ ਦੀ ਕੁਰਬਾਨੀ

‘ਦ ਖ਼ਾਲਸ ਬਿਊਰੋ :- ਕਿਸਾਨਾਂ ਨਾਲ ਜੁੜੇ ਖੇਤੀਬਾੜੀ ਬਿੱਲ ਨੂੰ ਲੈ ਕੇ NDA ‘ਚ ਫੁੱਟ ਪੈ ਗਈ ਹੈ। ਜਿਸ ਕਾਰਨ ਕਿਸਾਨਾਂ ਦੇ ਹਿੱਤ ‘ਚ ਖੜ੍ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਕਰਦਿਆਂ ਮੋਦੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ

Read More
Punjab

ਸੂਬੇ ‘ਚ ਡੇਰਿਆ ਨੂੰ ‘CLU ਲੈਣ ਵਾਸਤੇ ਨਹੀਂ ਦੇਣੀ ਪਵੇਗੀ ਫੀਸ, ਕੈਪਟਨ ਨੇ ਕੀਤੇ ਚਾਰ ਵੱਡੇ ਐਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਸੂਬੇ ਲਈ ਕੁੱਝ ਅਹਿਮ ਫੈਸਲੇ ਕੀਤੇ ਹਨ। ਕੈਪਟਨ ਮੀਟਿੰਗ ‘ਚ ਰਾਧਾਸਵਾਮੀ ਸਤਿਸੰਗ ਬਿਆਸ ਦੇ ਸਾਰੇ ਡੇਰਿਆਂ ਤੇ ਭਵਿੱਖ ਵਿੱਚ ਬਣਨ ਵਾਲੇ ਹੋਰ ਡੇਰਿਆਂ ਨੂੰ (Change of Land Use ) ਦੀ ਫੀਸ ਲੈਣ ਤੋਂ ਛੋਟ ਦਾ ਐਲਾਨ ਕਰ ਦਿੱਤਾ

Read More
Punjab

ਕੱਲ੍ਹ (18-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ, ਅੰਮ੍ਰਿਤਸਰ, ਫਿਰੋਜ਼ਪੁਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਪਠਾਨਕੋਟ, ਬਠਿੰਡਾ,

Read More
Punjab

ਪਾਣੀ ਪੀਣ ਦੇ ਬਹਾਣੇ ਨੌਜਵਾਨਾਂ ਨੇ 12 ਸਾਲਾ ਬੱਚੇ ਨੂੰ ਕੀਤਾ ਅਗਵਾ

‘ਦ ਖ਼ਾਲਸ ਬਿਊਰੋ ( ਮੋਗਾ ) :- ਜ਼ਿਲ੍ਹਾਂ ਮੋਗਾ ਦੇ ਕਸਬੇ ਬਾਘਾਪੁਰਾਣਾ ਦੇ ਨੇੜੇ ਪਿੰਡ ਆਲਮਵਾਲਾ ਵਿਖੇ ਅੱਜ 17 ਸਤੰਬਰ ਦੁਪਹਿਰ ਦੇ 1 ਵਜੇ ਦੇ ਕਰੀਬ ਕਾਰ ਸਵਾਰ ਨੌਜਵਾਨਾਂ ਵੱਲੋਂ 12 ਸਾਲ ਦੇ ਬੱਚੇ ਨੂੰ ਅਗਵਾ ਕਰਕੇ ਫ਼ਰਾਰ ਹੋ ਗਏ। ਮੌਕੇ ‘ਤੇ ਪੁੱਜੀ ਪੁਲੀਸ ਮੁਢਲੀ ਜਾਣਕਾਰੀ ਹਾਸਲ ਕਰਨ ਮਗਰੋਂ ਅਗਵਾ ਕਾਰਾਂ ਦਾ ਭਾਲ ‘ਚ ਜੁਟ

Read More
Punjab

ਸਿੱਖ ਜਥੇਬੰਦੀਆਂ ਨੇ ਲਾਪਤਾ ਸਰੂਪ ਮਾਮਲੇ ‘ਚ ਲੌਂਗੋਵਾਲ ਨੂੰ ਦੋਸ਼ੀ ਕਰਾਰ ਦਿੰਦਿਆ ਅਸਤੀਫਾ ਦੇਣ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :-  ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅੱਜ 17 ਸਤੰਬਰ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਨੇੜੇ ਮੀਟਿੰਗ ਕਰਕੇ ਇਸ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅੰਤ੍ਰਿਗ ਕਮੇਟੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਸਤੀਫੇ ਦੀ ਮੰਗ

Read More
International

ਮਾਲਦੀਵ ‘ਚ ਕਿਉਂ ਚੱਲੀ ‘ਇੰਡਿਆ ਆਊਟ’ ਮੁਹਿੰਮ

‘ਦ ਖ਼ਾਲਸ ਬਿਊਰੋ :- ਮਾਲਦੀਵ ‘ਚ ਇਨ੍ਹਾਂ ਦਿਨੀਂ “ਇੰਡਿਆ ਆਊਟ” ਦੀ ਮੁਹਿੰਮ ਚੱਲ ਰਹੀ ਰਹੀ ਹੈ, ਜੋ ਕਿ ਸ਼ੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਮੁਹਿੰਮ ਨੂੰ ਲੈ ਕੇ ਸੰਸਦ ਦੇ ਸਪੀਕਰ ਤੇ ਸਾਬਕਾ ਰਾਸ਼ਟਰਪਤੀ ਮੁਹੰਮਦ ਨਾਸ਼ੀਦ ਨੇ ਕਿਹਾ ਹੈ ਕਿ ਭਾਰਤ ਆਊਟ ਮੁਹਿੰਮ ( ISIS ) ਸੈੱਲ ਦੀ ਹੈ। ਨਾਸ਼ੀਦ ਨੇ ਕਿਹਾ

Read More
International

ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਪਹਿਲੀ ਵਾਰ ਨਿਕਲੇਗਾ ਭਾਰਤ-ਪਾਕਿ ਬਾਰਡਰ ਤੱਕ ਨਗਰ-ਕੀਰਤਨ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ (ਭਾਰਤ-ਪਾਕਿ ਬਾਰਡਰ) ਤੱਕ 22 ਸਤੰਬਰ ਨੂੰ ਨਗਰ ਕੀਰਤਨ ਸਜਾਏ ਜਾ ਰਹੇ ਹਨ। ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਨੂੰ ਮੁੱਖ ਰੱਖਦਿਆਂ ਪਹਿਲੀ ਵਾਰ ਇਹ ਇਤਿਹਾਸਕ ਫੈਸਲਾ ਲਿਆ ਗਿਆ ਹੈ।  ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਸਬੰਧੀ ਸਮਾਗਮ

Read More
India

ਸ੍ਰੀਨਗਰ ‘ਚ CRPF ਦੇ ਜਵਾਨਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ, ਔਰਤ ਸਮੇਤ ਤਿੰਨ ਅੱਤਵਾਦੀ ਮਰੇ

‘ਦ ਖ਼ਾਲਸ ਬਿਊਰੋ ( ਸ੍ਰੀਨਗਰ ) :- ਸ੍ਰੀਨਗਰ ਦੇ ਬਟਮਾਲੂ ਖੇਤਰ ਵਿੱਚ ਕੱਲ੍ਹ 16 ਸਤੰਬਰ ਦੇਰ ਰਾਤ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਇੱਕ ਔਰਤ ਦੀ ਮੌਤ ਹੋ ਗਈ। ਮੁਕਾਬਲੇ ਵਿੱਚ CRPF ਦੇ ਦੋ ਜਵਾਨ ਜ਼ਖ਼ਮੀ ਹੋ ਗਏ ਹਨ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ

Read More